|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਅਲ-ਸਲਵਾਡੋਰ, ਗੁਆਟੇਮਾਲਾ ਤੇ ਹੌਂਡੂਰਸ ’ਤੇ ਸ਼ਰਨ ਸੰਬੰਧੀ ਪਾਬੰਦੀ ਬਾਇਡਨ ਨੇ ਹਟਾਈ

ਵਾਸ਼ਿੰਗਟਨ (ਦੇਵ ਇੰਦਰਜੀਤ)- ਬਾਇਡਨ ਪ੍ਰਸ਼ਾਸਨ ਨੇ ਤਿੰਨ ਕੇਂਦਰੀ ਅਮਰੀਕੀ ਮੁਲਕਾਂ ਨਾਲ ਕੀਤੇ ਉਨ੍ਹਾਂ ਸਮਝੌਤਿਆਂ ਤੋਂ ਪਿੱਛੇ ਹਟਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿਚ ਲੋਕਾਂ ਨੂੰ ਦੱਖਣ-ਪੱਛਮੀ ਸਰਹੱਦਾਂ ਉਤੇ ਅਮਰੀਕਾ ’ਚ ਸ਼ਰਨ ਮੰਗਣ ਤੋਂ ਰੋਕਿਆ ਗਿਆ ਹੈ।

NRI Post Desk · 2116 ਦਿਨ ਪਹਿਲਾਂ · ਅੱਪਡੇਟ 2116 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਅਲ-ਸਲਵਾਡੋਰ, ਗੁਆਟੇਮਾਲਾ ਤੇ ਹੌਂਡੂਰਸ ’ਤੇ ਸ਼ਰਨ ਸੰਬੰਧੀ ਪਾਬੰਦੀ ਬਾਇਡਨ ਨੇ ਹਟਾਈ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਬਾਇਡਨ ਪ੍ਰਸ਼ਾਸਨ ਨੇ ਤਿੰਨ ਕੇਂਦਰੀ ਅਮਰੀਕੀ ਮੁਲਕਾਂ ਨਾਲ ਕੀਤੇ ਉਨ੍ਹਾਂ ਸਮਝੌਤਿਆਂ ਤੋਂ ਪਿੱਛੇ ਹਟਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿਚ ਲੋਕਾਂ ਨੂੰ ਦੱਖਣ-ਪੱਛਮੀ ਸਰਹੱਦਾਂ ਉਤੇ ਅਮਰੀਕਾ ’ਚ ਸ਼ਰਨ ਮੰਗਣ ਤੋਂ ਰੋਕਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਟਰੰਪ ਪ੍ਰਸ਼ਾਸਨ ਦੀਆਂ ਆਵਾਸ ਨੀਤੀਆਂ ਨੂੰ ਪਲਟਾ ਰਹੇ ਹਨ। ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੱਸਿਆ ਕਿ ਅਮਰੀਕਾ ਅਲ-ਸਲਵਾਡੋਰ, ਗੁਆਟੇਮਾਲਾ ਤੇ ਹੌਂਡੂਰਸ ਨਾਲ ਕੀਤੇ ਸਮਝੌਤੇ ਤੋੜ ਰਿਹਾ ਹੈ। ਇਸ ਤਰ੍ਹਾਂ ਸ਼ਰਨ ਮੰਗਣ ਉਤੇ ਲੱਗੀ ਪਾਬੰਦੀ ਹਟ ਜਾਵੇਗੀ। ਹਾਲਾਂਕਿ ਇਹ ਸਮਝੌਤੇ ਮਹਾਮਾਰੀ ਫੈਲਣ ਤੋਂ ਬਾਅਦ ਅਮਲ ਵਿਚ ਨਹੀਂ ਸਨ।

ਇਨ੍ਹਾਂ ਤਹਿਤ ਜ਼ਰੂਰੀ ਕੀਤਾ ਗਿਆ ਸੀ ਕਿ ਲੋਕ ਸ਼ਰਨ ਅਮਰੀਕਾ-ਮੈਕਸੀਕੋ ਸਰਹੱਦ ਉਤੇ ਮੰਗਣ। ਇਨ੍ਹਾਂ ਤਿੰਨਾਂ ਕੇਂਦਰੀ ਅਮਰੀਕੀ ਦੇਸ਼ਾਂ ਵਿਚ ਸ਼ਰਨ ਲੈਣ ਲਈ ਦਾਅਵਾ ਪੇਸ਼ ਨਹੀਂ ਕੀਤਾ ਜਾ ਸਕਦਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!