|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਨੂੰ ਝਟਕਾ, ਬਾਇਡਨ ਨੇ ਰੱਦ ਕੀਤਾ ਕੀਅਸਟੋਨ ਐਕਸਐਲ ਪਾਈਪਲਾਈਨ ਨਿਰਮਾਣ ਪਰਮਿਟ

ਕੈਲਗਰੀ (ਦੇਵ ਇੰਦਰਜੀਤ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬੁੱਧਵਾਰ ਨੂੰ ਰਸਮੀ ਤੌਰ ਉੱਤੇ ਕੀਅਸਟੋਨ ਐਕਸਐਲ ਪਾਈਪਲਾਈਨ ਦੇ ਨਿਰਮਾਣ ਲਈ ਲੋੜੀਂਦੇ ਪਰਮਿਟ ਨੂੰ ਰੱਦ ਕਰ ਦਿੱਤਾ।ਇਸ ਨਾਲ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਕੈਨੇਡਾ ਦੇ ਕੱਚੇ ਤੇਲ ਦੇ ਸੈਕਟਰ ਨੂੰ ਵੱਡੀ ਢਾਹ ਲੱਗੀ ਹੈ। ਕੈਨੇਡਾ ਇਸ 8 ਬਿਲੀਅਨ ਡਾਲਰ ਦੇ ਪ੍ਰੋਜੈਕਟ ਉੱਤੇ ਕਾਫੀ ਸਮੇਂ ਤੋਂ ਟੇਕ ਲਾਈ ਬੈਠ

NRI Post Desk · 2134 ਦਿਨ ਪਹਿਲਾਂ · ਅੱਪਡੇਟ 2134 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਨੂੰ ਝਟਕਾ, ਬਾਇਡਨ ਨੇ ਰੱਦ ਕੀਤਾ ਕੀਅਸਟੋਨ ਐਕਸਐਲ ਪਾਈਪਲਾਈਨ ਨਿਰਮਾਣ ਪਰਮਿਟ
📷 NRI Post Desk

ਕੈਲਗਰੀ (ਦੇਵ ਇੰਦਰਜੀਤ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬੁੱਧਵਾਰ ਨੂੰ ਰਸਮੀ ਤੌਰ ਉੱਤੇ ਕੀਅਸਟੋਨ ਐਕਸਐਲ ਪਾਈਪਲਾਈਨ ਦੇ ਨਿਰਮਾਣ ਲਈ ਲੋੜੀਂਦੇ ਪਰਮਿਟ ਨੂੰ ਰੱਦ ਕਰ ਦਿੱਤਾ।ਇਸ ਨਾਲ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਕੈਨੇਡਾ ਦੇ ਕੱਚੇ ਤੇਲ ਦੇ ਸੈਕਟਰ ਨੂੰ ਵੱਡੀ ਢਾਹ ਲੱਗੀ ਹੈ। ਕੈਨੇਡਾ ਇਸ 8 ਬਿਲੀਅਨ ਡਾਲਰ ਦੇ ਪ੍ਰੋਜੈਕਟ ਉੱਤੇ ਕਾਫੀ ਸਮੇਂ ਤੋਂ ਟੇਕ ਲਾਈ ਬੈਠਾ ਹੈ।

ਸੰਬੰਧਿਤ ਖ਼ਬਰਾਂ

ਇਸ ਫੈਸਲੇ ਨਾਲ ਕੈਨੇਡਾ ਦੀ ਐਨਰਜੀ ਇੰਡਸਟਰੀ ਨੂੰ ਵੱਡਾ ਝਟਕਾ ਲੱਗੇਗਾ, ਕਈ ਹਜ਼ਾਰ ਨੌਕਰੀਆਂ ਖ਼ਤਮ ਹੋ ਜਾਣਗੀਆਂ ਤੇ ਸੱਭ ਤੋਂ ਵੱਡੀ ਗੱਲ ਇਹ ਫੈਸਲਾ ਬਾਇਡਨ ਦੇ ਕੈਨੇਡਾ ਨਾਲ ਸਬੰਧਾਂ ਵਿੱਚ ਪਹਿਲੀ ਦਰਾਰ ਹੋਵੇਗਾ। ਕੈਨੇਡਾ, ਅਮਰੀਕਾ ਦਾ ਸੱਭ ਤੋਂ ਅਹਿਮ ਟਰੇਡਿੰਗ ਭਾਈਵਾਲ ਹੈ। ਬਾਇਡਨ ਵੱਲੋਂ ਲੰਮਾਂ ਸਮਾਂ ਪਹਿਲਾਂ ਇਸ ਪਰਮਿਟ ਨੂੰ ਖਤਮ ਕਰਨ ਦਾ ਤਹੱਈਆ ਪ੍ਰਗਟਾਇਆ ਗਿਆ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!