|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਬਿਡੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰਨ ਦੇ ਇੱਛਾਵਾਨ

ਵਾਸ਼ਿੰਗਟਨ (ਐਨ .ਆਰ .ਆਈ ਮੀਡਿਆ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅਤੇ ਜੋ ਬਾਇਡੇਨ ਨੇ ਕੋਰੋਨਾ ਮਹਾਂਮਾਰੀ, ਮੌਸਮ ਵਿੱਚ ਤਬਦੀਲੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਬਾਰੇ ਵਿਚਾਰ ਵਟਾਂਦਰੇ ਕੀਤੇ ਤੇ ਰਾਸ਼ਟਰਪਤੀ

NRI Post Desk · 2199 ਦਿਨ ਪਹਿਲਾਂ · ਅੱਪਡੇਟ 2199 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ .ਆਰ .ਆਈ ਮੀਡਿਆ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅਤੇ ਜੋ ਬਾਇਡੇਨ ਨੇ ਕੋਰੋਨਾ ਮਹਾਂਮਾਰੀ, ਮੌਸਮ ਵਿੱਚ ਤਬਦੀਲੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਬਾਰੇ ਵਿਚਾਰ ਵਟਾਂਦਰੇ ਕੀਤੇ ਤੇ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਹੈ ਕਿ ਉਹ ਕੋਵਿਡ -19 ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ, ਵਿਸ਼ਵਵਿਆਪੀ ਅਰਥਚਾਰੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਅਤੇ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਨੂੰ ਕਾਇਮ ਰੱਖਣ ਸਮੇਤ ਸਾਰੀਆਂ ਸਾਂਝੀਆਂ ਵਿਸ਼ਵਵਿਆਪੀ ਚੁਣੌਤੀਆਂ ਨਾਲ ਨਜਿੱਠਣਗੇ। ਬਿਡੇਨ ਨੇ ਕਿਹਾ ਇਸ ਦੇ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰਨ ਦੇ ਇੱਛਾਵਾਨ ਹਨ। ਦੇਸ਼ ਵਿੱਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਗੱਲਬਾਤ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!