|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਆਖਿਰ ਲਿਆ ਗਿਆ ਅਹਿਮ ਫ਼ੈਸਲਾ

ਮੋਹਾਲੀ (ਰਾਘਵ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਵੱਡਾ ਅਤੇ ਐਤਿਹਾਸਿਕ ਫੈਸਲਾ ਲਿਆ ਗਿਆ ਹੈ। ਹੁਣ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਆਪਣੀਆਂ ਉੱਤਰ ਪੱਤਰੀਆਂ (Answer Sheets) ਦਾ ਮੁੜ ਮੁਲਾਂਕਣ (Re-evaluation) ਕਰਵਾ ਸਕਣਗੇ। ਇਸ ਤੋਂ ਪਹਿਲਾਂ ਬੋਰਡ ਸਿਰਫ਼ ਰੀ-ਚੈਕਿੰਗ (Re-checking) ਦੀ ਸਹੂਲਤ ਦਿੰਦਾ ਸੀ, ਪਰ ਹੁਣ

NRI Post Desk · 480 ਦਿਨ ਪਹਿਲਾਂ · ਅੱਪਡੇਟ 480 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਆਖਿਰ ਲਿਆ ਗਿਆ ਅਹਿਮ ਫ਼ੈਸਲਾ
📷 NRI Post Desk

ਮੋਹਾਲੀ (ਰਾਘਵ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਵੱਡਾ ਅਤੇ ਐਤਿਹਾਸਿਕ ਫੈਸਲਾ ਲਿਆ ਗਿਆ ਹੈ। ਹੁਣ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਆਪਣੀਆਂ ਉੱਤਰ ਪੱਤਰੀਆਂ (Answer Sheets) ਦਾ ਮੁੜ ਮੁਲਾਂਕਣ (Re-evaluation) ਕਰਵਾ ਸਕਣਗੇ। ਇਸ ਤੋਂ ਪਹਿਲਾਂ ਬੋਰਡ ਸਿਰਫ਼ ਰੀ-ਚੈਕਿੰਗ (Re-checking) ਦੀ ਸਹੂਲਤ ਦਿੰਦਾ ਸੀ, ਪਰ ਹੁਣ ਵਿਦਿਆਰਥੀ ਮੁਲਾਂਕਣ ਦੀ ਮੰਗ ਕਰ ਸਕਣਗੇ, ਜਿਸ ਵਿੱਚ ਉੱਤਰਾਂ ਦੀ ਗੁਣਵੱਤਾ ਅਨੁਸਾਰ ਮੁੜ ਜਾਂਚ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਪਹਿਲਾਂ ਪਿਛਲੇ ਸਾਲਾਂ ਵਿਚ ਵੀ ਬੋਰਡ ਵੱਲੋਂ ਉੱਤਰ ਪੱਤਰੀਆਂ ਦਾ ਮੁੜ- ਮਲਾਂਕਣ ਸ਼ੁਰੂ ਕੀਤਾ ਗਿਆ ਸੀ ਪਰ ਇਸ ਸਬੰਧੀ ਕੁਝ ਗੜਬੜਾਂ ਸਾਹਮਣੇ ਆਉਣ ਤੋਂ ਬਾਅਦ ਬੋਰਡ ਨੇ ਇਹ ਫੈਸਲਾ ਵਾਪਿਸ ਲੈ ਲਿਆ ਸੀ। ਹੁਣ ਫਿਰ ਬੋਰਡ ਨੇ ਉੱਤਰ ਪੱਤਰੀਆਂ ਦੀ ਰੀਚੈਕਿੰਗ ਦੀ ਬਜਾਏ ਮੁੜ-ਮੁੱਲਾਂਕਣ ਕਰਨ ਦਾ ਅਹਿਮ ਫੈਸਲਾ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!