|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ: ‘ਆਪ’ ’ਚ ਸ਼ਾਮਲ ਹੋਏ ਕਾਂਗਰਸੀ ਕੌਂਸਲਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਗਿਆ, ਜਿਸ ’ਚ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਮਾਸਟਰ ਹਰਪਾਲ ਸਿੰਘ ਅਤੇ ਚਰਣਜੀਤ ਬ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ: ‘ਆਪ’ ’ਚ ਸ਼ਾਮਲ ਹੋਏ ਕਾਂਗਰਸੀ ਕੌਂਸਲਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਗਿਆ, ਜਿਸ ’ਚ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਮਾਸਟਰ ਹਰਪਾਲ ਸਿੰਘ ਅਤੇ ਚਰਣਜੀਤ ਬੱਬਾ, ਅਮਰ ਗਿੱਲ ਅਤੇ ਹੋਰ ਕਈ ਕੌਂਸਲਰ ਸ਼ਾਮਲ ਹਨ। ਦੱਸ ਦੇਈਏ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਕਤ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!