|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Paytm ਨੂੰ RBI ਤੋਂ ਵੱਡਾ ਝਟਕਾ , ਖ਼ਾਤਾਧਾਰਕਾਂ ਨੂੰ ਲੈ ਕੇ ਇਹ ਨਿਰਦੇਸ਼ ਕੀਤੇ ਜਾਰੀ

ਨਿਊਜ਼ ਡੈਸਕ : ਪੇਅਟੀਐੱਮ ਪੇਮੈਂਟਸ ਬੈਂਕ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵੱਡਾ ਝਟਕਾ ਦਿੱਤਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੇਟੀਐੱਮ ਪੇਮੈਂਟ ਬੈਂਕ 'ਤੇ ਨਵੇਂ ਗਾਹਕ ਜੋੜਨ 'ਤੇ ਪਾਬੰਦੀ ਲਗਾ ਦਿੱਤੀ ਹੈ। ਆਰਬੀਆਈ ਨੇ ਤਾਜ਼ਾ ਹੁਕਮ 'ਚ ਕਿਹਾ ਕਿ ਉਸਦਾ ਆਦੇਸ਼ ਮਟੀਰੀਅਲ ਸੁਪਰਵਾਈਜ਼ਰੀ ਨਾਲ ਸਬੰਧਤ ਕੁਝ ਚਿੰਤਾਵਾਂ 'ਤੇ ਅਧਾਰਤ ਹੈ, ਜਿਨ੍ਹਾਂ ਨੂੰ ਕੇਂਦਰ

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Paytm ਨੂੰ RBI ਤੋਂ ਵੱਡਾ ਝਟਕਾ , ਖ਼ਾਤਾਧਾਰਕਾਂ ਨੂੰ ਲੈ ਕੇ ਇਹ ਨਿਰਦੇਸ਼ ਕੀਤੇ ਜਾਰੀ
📷 NRI Post Desk

ਨਿਊਜ਼ ਡੈਸਕ : ਪੇਅਟੀਐੱਮ ਪੇਮੈਂਟਸ ਬੈਂਕ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵੱਡਾ ਝਟਕਾ ਦਿੱਤਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੇਟੀਐੱਮ ਪੇਮੈਂਟ ਬੈਂਕ 'ਤੇ ਨਵੇਂ ਗਾਹਕ ਜੋੜਨ 'ਤੇ ਪਾਬੰਦੀ ਲਗਾ ਦਿੱਤੀ ਹੈ। ਆਰਬੀਆਈ ਨੇ ਤਾਜ਼ਾ ਹੁਕਮ 'ਚ ਕਿਹਾ ਕਿ ਉਸਦਾ ਆਦੇਸ਼ ਮਟੀਰੀਅਲ ਸੁਪਰਵਾਈਜ਼ਰੀ ਨਾਲ ਸਬੰਧਤ ਕੁਝ ਚਿੰਤਾਵਾਂ 'ਤੇ ਅਧਾਰਤ ਹੈ, ਜਿਨ੍ਹਾਂ ਨੂੰ ਕੇਂਦਰੀ ਬੈਂਕ ਦੁਆਰਾ ਦੇਖਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਆਰਬੀਆਈ ਨੇ ਪੇਅਟੀਐੱਮ ਬੈਂਕ ਨੂੰ ਅਗਲੇ ਹੁਕਮ ਤੱਕ ਨਵੇਂ ਗਾਹਕ ਜੋੜਨ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਆਰਬੀਆਈ ਨੇ ਪੇਅਟੀਐੱਮ ਪੇਮੈਂਟ ਬੈਂਕ ਨੂੰ ਆਈਟੀ ਸਿਸਟਮ ਦਾ ਵਿਆਪਕ ਸਿਸਟਮ ਆਡਿਟ ਕਰਨ ਲਈ ਇਕ ਆਈਟੀ ਆਡਿਟ ਫਰਮ ਵੀ ਨਿਯੁਕਤ ਕਰਨ ਦਾ ਹੁਕਮ ਦਿੱਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!