|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਅਕਾਲੀ ਦਲ (ਅ) ਨੂੰ ਲੱਗਾ ਵੱਡਾ ਝਟਕਾ, ਇਸ ਉਮੀਦਵਾਰ ਦੀ ਹੋਈ ਮੌਤ

ਬੰਗਾ, ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਮੱਖਣ ਤਾਹਰਪੁਰੀ ਦਾ ਦੇਹਾਂਤ ਹੋ ਗਿਆ ਹੈ। ਉਹ 55 ਸਾਲ ਦੇ ਸਨ ਤੇ ਪਿਛਲੇ 3-4 ਦਿਨਾਂ ਤੋਂ ਫਗਵਾੜਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਦੇ ਭਤੀਜੇ ਸੋਨੂੰ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਤੇ ਉਨ੍ਹਾਂ ਨੇ ਦਮ ਤੋੜ

NRI Post Desk · 1750 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਅਕਾਲੀ ਦਲ (ਅ) ਨੂੰ ਲੱਗਾ ਵੱਡਾ ਝਟਕਾ, ਇਸ ਉਮੀਦਵਾਰ ਦੀ ਹੋਈ ਮੌਤ
📷 NRI Post Desk

ਬੰਗਾ, ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਮੱਖਣ ਤਾਹਰਪੁਰੀ ਦਾ ਦੇਹਾਂਤ ਹੋ ਗਿਆ ਹੈ। ਉਹ 55 ਸਾਲ ਦੇ ਸਨ ਤੇ ਪਿਛਲੇ 3-4 ਦਿਨਾਂ ਤੋਂ ਫਗਵਾੜਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਦੇ ਭਤੀਜੇ ਸੋਨੂੰ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਤੇ ਉਨ੍ਹਾਂ ਨੇ ਦਮ ਤੋੜ ਦਿੱਤਾ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਪਣਾ ਉਮੀਦਵਾਰ ਬੰਗਾ ਹਲਕਾ ਤੋਂ ਐਲਾਨਿਆ ਗਿਆ ਸੀ। ਬੰਗਾ ਹਲਕਾ ਐੱਸਸੀ ਹਲਕੇ ਲਈ ਰਿਜ਼ਰਵ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!