|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

BIG BREAKING : ਪੰਜਾਬ 'ਚ ਲੱਗਾ NIGHT CURFEW, ਸਕੂਲ-ਕਾਲਜ ਬੰਦ

ਪੰਜਾਬ ਸਰਕਾਰ ਨੇ ਕੋਰੋਨਨਾ ਦੇ ਵੱਧ ਰਹੇ ਕੇਸਾਂ ਦੇ ਮੱਧੇਨਜ਼ਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸੂਬੇ ਵਿਚ ਸਕੂਲਾਂ ਤੇ ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਸੂਬੇ 'ਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਨ੍ਹਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪਠਾਨਕੋਟ ਦੇ ਡੀਸੀ ਨੇ ਮੰਗਲਵਾਰ ਤੋਂ ਪਠਾਨਕੋਟ 'ਚ ਚੌਥੀ ਜਮਾਤ ਤਕ ਦੇ ਸਾਰੇ ਨਿੱਦੀ ਤੇ

NRI Post Desk · 1787 ਦਿਨ ਪਹਿਲਾਂ · ਅੱਪਡੇਟ 1787 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BIG BREAKING : ਪੰਜਾਬ 'ਚ ਲੱਗਾ NIGHT CURFEW, ਸਕੂਲ-ਕਾਲਜ ਬੰਦ
📷 NRI Post Desk

ਪੰਜਾਬ ਸਰਕਾਰ ਨੇ ਕੋਰੋਨਨਾ ਦੇ ਵੱਧ ਰਹੇ ਕੇਸਾਂ ਦੇ ਮੱਧੇਨਜ਼ਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸੂਬੇ ਵਿਚ ਸਕੂਲਾਂ ਤੇ ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਸੂਬੇ 'ਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਨ੍ਹਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪਠਾਨਕੋਟ ਦੇ ਡੀਸੀ ਨੇ ਮੰਗਲਵਾਰ ਤੋਂ ਪਠਾਨਕੋਟ 'ਚ ਚੌਥੀ ਜਮਾਤ ਤਕ ਦੇ ਸਾਰੇ ਨਿੱਦੀ ਤੇ ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ 14 ਜਨਵਰੀ ਤਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜੋ ਅੱਜ ਤੋਂ ਲਾਗੂ ਹੋ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!