|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

BIG BREAKING : ਹੁਣ ਭਗਵੰਤ ਮਾਨ ਨੂੰ ਵ੍ਹਟਸਐਪ 'ਤੇ ਭੇਜ ਸਕੋਗੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਸੀਐੱਮ ਅਹੁਦੇ ਦਾ ਚਾਰਜ ਸੰਭਾਲ ਲਿਆ। ਪੰਜਾਬ ਦੀ ਕਮਾਨ ਸੰਭਾਲਦੇ ਹੀ ਸੀਐੱਮ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ 'ਚ ਐਂਟੀ ਕਰਪਸ਼ਨ ਹੌਟਲਾਈਨ 23 ਮਾਰਚ ਨੂੰ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BIG BREAKING : ਹੁਣ ਭਗਵੰਤ ਮਾਨ ਨੂੰ ਵ੍ਹਟਸਐਪ 'ਤੇ ਭੇਜ ਸਕੋਗੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਸੀਐੱਮ ਅਹੁਦੇ ਦਾ ਚਾਰਜ ਸੰਭਾਲ ਲਿਆ। ਪੰਜਾਬ ਦੀ ਕਮਾਨ ਸੰਭਾਲਦੇ ਹੀ ਸੀਐੱਮ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ 'ਚ ਐਂਟੀ ਕਰਪਸ਼ਨ ਹੌਟਲਾਈਨ 23 ਮਾਰਚ ਨੂੰ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਇਸ ਹੈਲਪਲਾਈਨ ਨੂੰ ਲੋਕ ਅਰਪਣ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਹੈਲਪਲਾਈਨ ਬਾਰੇ ਜਾਣਕਾਰੀ ਦਿੰਦਿਆਂ ਮਾਨ ਨੇ ਦਸਿਆ ਕਿ ਇਸ ਹੈਲਪਲਾਈਨ ਦੀਆਂ ਸ਼ਿਕਾਇਤਾਂ ਸਿੱਧਾ ਸੀਐਮ ਤੱਕ ਪਹੁੰਚਣਗੀਆਂ। ਇਸ ਦੇ ਨਾਲ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਵਟ੍ਹਸਐਪ `ਤੇ ਵੀ ਸ਼ਿਕਾਇਤ ਭੇਜ ਸਕਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!