|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 300 ਤੋਂ ਵੱਧ ਮਿਲੇ ਕੋਰੋਨਾ ਮਾਮਲੇ

ਜਲੰਧਰ (ਐਨ.ਆਰ.ਆਈ. ਮੀਡਿਆ) : ਜਲੰਧਰ ਜ਼ਿਲ੍ਹੇ 'ਚ ਲਗਭਗ 7 ਮਹੀਨਿਆਂ ਬਾਅਦ ਇਕ ਵਾਰ ਫਿਰ ਤੋਂ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਐਤਵਾਰ ਨੂੰ ਜਿੱਥੇ 7 ਹੋਰ ਕੋਰੋਨਾ ਪੀੜਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ, ਉਥੇ ਹੀ ਕਰੀਬ 315 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

NRI Post Desk · 2083 ਦਿਨ ਪਹਿਲਾਂ · ਅੱਪਡੇਟ 1533 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 300 ਤੋਂ ਵੱਧ ਮਿਲੇ ਕੋਰੋਨਾ ਮਾਮਲੇ
📷 NRI Post Desk

ਜਲੰਧਰ (ਐਨ.ਆਰ.ਆਈ. ਮੀਡਿਆ) : ਜਲੰਧਰ ਜ਼ਿਲ੍ਹੇ 'ਚ ਲਗਭਗ 7 ਮਹੀਨਿਆਂ ਬਾਅਦ ਇਕ ਵਾਰ ਫਿਰ ਤੋਂ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਐਤਵਾਰ ਨੂੰ ਜਿੱਥੇ 7 ਹੋਰ ਕੋਰੋਨਾ ਪੀੜਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ, ਉਥੇ ਹੀ ਕਰੀਬ 315 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕੀ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਐਤਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁਲ 315 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!