|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 300 ਯੂਨਿਟ ਮੁਫ਼ਤ ਬਿਜਲੀ 'ਤੇ ਹੋ ਸਕਦਾ ਵੱਡਾ ਫ਼ੈਸਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ 'ਤੇ ਜਾ ਰਹੇ ਹਨ। ਭਗਵੰਤ ਮਾਨ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ 300 ਯੂਨਿਟ ਮੁਫ਼ਤ ਬਿਜਲੀ 'ਤੇ ਹੋ ਸਕਦਾ ਵੱਡਾ ਫ਼ੈਸਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ 'ਤੇ ਜਾ ਰਹੇ ਹਨ। ਭਗਵੰਤ ਮਾਨ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਪਹਿਲੀ ਗਾਰੰਟੀ 300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਐਲਾਨ ਕਰ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!