|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: 1000 ਯੋਗਾ ਟਰੇਨਰ ਭਰਤੀ ਨੂੰ ਹਰੀ ਝੰਡੀ

ਚੰਡੀਗੜ੍ਹ (ਨੇਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਵਿੱਚ ਭਗਵਾਨ ਰਾਮ ਦੇ ਜੀਵਨ ਉੱਤੇ ਆਧਾਰਿਤ 40 ਸ਼ੋਅ ਕਰਵਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸੂਬੇ ਵਿੱਚ 1000 ਯੋਗਾ ਟਰੇਨਰਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

NRI Post Desk · 312 ਦਿਨ ਪਹਿਲਾਂ · ਅੱਪਡੇਟ 312 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: 1000 ਯੋਗਾ ਟਰੇਨਰ ਭਰਤੀ ਨੂੰ ਹਰੀ ਝੰਡੀ
📷 NRI Post Desk

ਚੰਡੀਗੜ੍ਹ (ਨੇਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਵਿੱਚ ਭਗਵਾਨ ਰਾਮ ਦੇ ਜੀਵਨ ਉੱਤੇ ਆਧਾਰਿਤ 40 ਸ਼ੋਅ ਕਰਵਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸੂਬੇ ਵਿੱਚ 1000 ਯੋਗਾ ਟਰੇਨਰਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਮੰਤਰੀ ਮੰਡਲ ਨੇ ਨਗਰ ਨਿਗਮ ਦੀਆਂ ਜ਼ਮੀਨਾਂ ਦੇ ਤਬਾਦਲੇ ਸਬੰਧੀ ਫੈਸਲੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਵੱਲੋਂ ਲਏ ਜਾਣ ਦੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਚਾਰ ਸਿਵਲ ਹਸਪਤਾਲਾਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਵੱਡੀ ਗਿਣਤੀ ਵਿੱਚ ਲੋਕ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਆਪਣਾ ਇਲਾਜ ਕਰਵਾ ਸਕਣ।

ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਪੰਜਾਬ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਦੌਰਾਨ ਪਹਿਲਾਂ ਇਸ਼ਤਿਹਾਰ ਜਾਰੀ ਹੋਣ ਤੋਂ ਲੈ ਕੇ ਅਰਜ਼ੀਆਂ ਫਾਈਲ ਕਰਨ ਤੱਕ ਉਮੀਦਵਾਰਾਂ ਦੀ ਘੱਟੋ ਘੱਟ ਸਿੱਖਿਆ ਨੂੰ ਲੈ ਕੇ ਅਕਸਰ ਵਿਵਾਦ ਛਿੜੇ ਰਹਿੰਦੇ ਸੀ, ਪਰ ਹੁਣ ਪੰਜਾਬ ਪੰਜਾਬ ਸਿਵਲ ਸਰਵਿਸ ਦੇ ਫਾਰਮ ਭਰਨ ਦੀ ਆਖਰੀ ਤਰੀਕ ਵਾਲੇ ਦਿਨ ਤੱਕ ਸਿੱਖਿਆ ਪੂਰੀ ਹੋਣ ਨੂੰ ਮਨਜ਼ੂਰੀ ਦੇ ਦਿੱਤੀ। ਮੰਤਰੀ ਮੰਡਲ ਨੇ ਬਾਗਬਾਨੀ ਖੇਤਰ ਵਿੱਚ ਸੁਧਾਰ ਕਰਦਿਆਂ ਪੰਜਾਬ ਵਿੱਚ ਬਾਗਬਾਨੀ ਦਾ ਖੇਤਰ ਛੇ ਫੀਸਦ ਤੋਂ ਵਧਾ ਕੇ 15 ਫੀਸਦ ਕਰਨ ਦਾ ਟੀਚਾ ਮਿੱਥਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: 1000 ਯੋਗਾ ਟਰੇਨਰ ਭਰਤੀ ਨੂੰ ਹਰੀ ਝੰਡੀ — NRI Post