|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੋਲੀ ਮੌਕੇ ਵੱਡੀ ਵਾਰਦਾਤ -17 ਸਾਲਾ ਨਾਬਾਲਗ ਹੋਈ ਦਰਿੰਦਿਆਂ ਦੀ ਹਵਸ ਦਾ ਸ਼ਿਕਾਰ

ਹੁਸ਼ਿਆਰਪੁਰ,(ਦੇਵ ਇੰਦਰਜੀਤ) — ਹੋਲੀ ਮੌਕੇ ਹੁਸ਼ਿਆਰਪੁਰ ’ਚ 17 ਸਾਲਾ ਨਾਬਾਲਗ ਕੁੜੀ ਨਾਲ ਦੋ ਦਰਿੰਦਿਆਂ ਵੱਲੋਂ ਦਰਿੰਦਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਮੁਤਾਬਕ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਪੀੜਤ ਨੂੰ ਜਬਰਨ ਗੱਡੀ ’ਚ ਬਿਠਾ ਕੇ ਉਸ ਨਾਲ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

NRI Post Desk · 2068 ਦਿਨ ਪਹਿਲਾਂ · ਅੱਪਡੇਟ 2068 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੋਲੀ ਮੌਕੇ ਵੱਡੀ ਵਾਰਦਾਤ -17 ਸਾਲਾ ਨਾਬਾਲਗ ਹੋਈ ਦਰਿੰਦਿਆਂ ਦੀ ਹਵਸ ਦਾ ਸ਼ਿਕਾਰ
📷 NRI Post Desk

ਹੁਸ਼ਿਆਰਪੁਰ,(ਦੇਵ ਇੰਦਰਜੀਤ) — ਹੋਲੀ ਮੌਕੇ ਹੁਸ਼ਿਆਰਪੁਰ ’ਚ 17 ਸਾਲਾ ਨਾਬਾਲਗ ਕੁੜੀ ਨਾਲ ਦੋ ਦਰਿੰਦਿਆਂ ਵੱਲੋਂ ਦਰਿੰਦਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਮੁਤਾਬਕ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਪੀੜਤ ਨੂੰ ਜਬਰਨ ਗੱਡੀ ’ਚ ਬਿਠਾ ਕੇ ਉਸ ਨਾਲ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਸੰਬੰਧਿਤ ਖ਼ਬਰਾਂ

ਇੰਨਾ ਹੀ ਨਹੀਂ ਬਾਅਦ ’ਚ ਦਰਿੰਦੇ ਕੁੜੀ ਨੂੰ ਜ਼ਹਿਰ ਕੇ ਪਿੰਡ ਦੇ ਨੇੜੇ ਸੁੱਟ ਕੇ ਫਰਾਰ ਹੋ ਗਏ। ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!