|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਭਾਰਤ ਚ ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਵਲੋਂ ਵੱਡਾ ਐਲਾਨ ਜਾਣੋ ਕੀ?

ਨਵੀਂ ਦਿੱਲੀ (ਦੇਵ ਇੰਦਰਜੀਤ) : ਡ੍ਰਾਈ ਰਨ ਦੌਰਾਨ ਸਿਹਤ ਮੰਤਰੀ ਦੀ ਆਮ ਜਨਤਾ ਨੂੰ ਕੋਰੋਨਾ ਵੈਕਸੀਨ ਮੁਫ਼ਤ ਵਿਚ ਦੇਣ ਦਾ ਐਲਾਨ। ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 116 ਜ਼ਿਲ੍ਹਿਆਂ ਦੇ 259 ਥਾਵਾਂ 'ਤੇ ਡਰਾਈ ਰਨ ਹੋਵੇਗਾ। ਸਿਹਤ ਮੰਤਰੀ ਡਾ. ਹਰਸ਼ਵਰਧਨ ਸ਼ਨਿਚਰਵਾਰ ਨੂੰ ਗੁਰੂ ਤੇਗ ਬਹਾਦੁਰ ਹਸਪਤਾਲ 'ਚ ਡਰਾਈ ਰਨ ਦੀ ਸਮੀਖਿਆ ਕਰਨ ਪਹੁੰਚੇ।ਇਸ ਦੌਰਾਨ ਇਸ ਦਾ ਐਲਾਨ

NRI Post Desk · 2154 ਦਿਨ ਪਹਿਲਾਂ · ਅੱਪਡੇਟ 2154 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਚ ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਵਲੋਂ ਵੱਡਾ ਐਲਾਨ ਜਾਣੋ ਕੀ?
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਡ੍ਰਾਈ ਰਨ ਦੌਰਾਨ ਸਿਹਤ ਮੰਤਰੀ ਦੀ ਆਮ ਜਨਤਾ ਨੂੰ ਕੋਰੋਨਾ ਵੈਕਸੀਨ ਮੁਫ਼ਤ ਵਿਚ ਦੇਣ ਦਾ ਐਲਾਨ। ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 116 ਜ਼ਿਲ੍ਹਿਆਂ ਦੇ 259 ਥਾਵਾਂ 'ਤੇ ਡਰਾਈ ਰਨ ਹੋਵੇਗਾ। ਸਿਹਤ ਮੰਤਰੀ ਡਾ. ਹਰਸ਼ਵਰਧਨ ਸ਼ਨਿਚਰਵਾਰ ਨੂੰ ਗੁਰੂ ਤੇਗ ਬਹਾਦੁਰ ਹਸਪਤਾਲ 'ਚ ਡਰਾਈ ਰਨ ਦੀ ਸਮੀਖਿਆ ਕਰਨ ਪਹੁੰਚੇ।ਇਸ ਦੌਰਾਨ ਇਸ ਦਾ ਐਲਾਨ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਵੈਕਸੀਨ ਸਬੰਧੀ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਉਹ ਕਿਸੇ ਵੀ ਅਫ਼ਵਾਹ ਵੱਲ ਧਿਆਨ ਨਾ ਦੇਣ। ਭਾਰਤ ਸਰਕਾਰ ਦੇਸ਼ ਦੇ ਲੋਕਾਂ ਨੂੰ ਕੋਰੋਨਾ ਤੋਂ ਸੁਰੱਖਿਅਤ ਕਰਨਾ ਚਾਹੁੰਦੀ ਹੈ, ਵੈਕਸੀਨ ਦਾ ਵਿਕਾਸ ਉਸੇ ਪ੍ਰਕਿਰਿਆ ਦਾ ਹਿੱਸਾ ਹੈ।

ਉਨ੍ਹਾਂ ਕਿਹਾ, 'ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਸਾਡੀ ਤਰਜੀਹ ਵੈਕਸੀਨ ਦੀ ਸੁਰੱਖਿਆ ਤੇ ਅਸਰ ਯਕੀਨੀ ਬਣਾਉਣਾ ਹੈ। ਪੋਲਿਓ ਮੁਹਿੰਮ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਗਈਆਂ, ਪਰ ਲੋਕਾਂ ਨੇ ਵੈਕਸੀਨ ਲਈ ਤੇ ਭਾਰਤ ਹੁਣ ਪੋਲਿਓ ਮੁਕਤ ਹੋ ਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!