|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਟੋਰਾਂਟੋ ਦੇ ਮੌਸਮ ਨੂੰ ਨਾਲ ਜੁੜੀ ਵੱਡੀ ਖ਼ਬਰ !

ਟੋਰਾਂਟੋ ਡੈਸਕ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕੱਲ੍ਹ ਸ਼ਾਮ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਨਾਲ ਅੱਜ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਕੱਲ੍ਹ ਐਨਵਾਇਰਮੈਂਟ ਕੈਨੇਡਾ ਵੱਲੋਂ ਟੋਰਾਂਟੋ ਲਈ ਮੌਸਮ ਸਬੰਧੀ ਵਿਸ਼ੇਸ਼ ਟਿੱਪਣੀ ਦਿਤੀ ਗਈ। ਕੁੱਝ ਇਲਾਕਿਆਂ ਵਿੱਚ ਤਾਂ ਇੱਕ ਤੋਂ ਤਿੰਨ ਸੈਂਟੀਮੀਟਰ ਤੱਕ ਬਰਫਬਾਰੀ ਹੋਣ ਦੀ ਸੰਭਾਵ

NRI Post Desk · 2215 ਦਿਨ ਪਹਿਲਾਂ · ਅੱਪਡੇਟ 2215 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟੋਰਾਂਟੋ ਦੇ ਮੌਸਮ ਨੂੰ ਨਾਲ ਜੁੜੀ ਵੱਡੀ ਖ਼ਬਰ !
📷 NRI Post Desk

ਟੋਰਾਂਟੋ ਡੈਸਕ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕੱਲ੍ਹ ਸ਼ਾਮ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਨਾਲ ਅੱਜ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਕੱਲ੍ਹ ਐਨਵਾਇਰਮੈਂਟ ਕੈਨੇਡਾ ਵੱਲੋਂ ਟੋਰਾਂਟੋ ਲਈ ਮੌਸਮ ਸਬੰਧੀ ਵਿਸ਼ੇਸ਼ ਟਿੱਪਣੀ ਦਿਤੀ ਗਈ। ਕੁੱਝ ਇਲਾਕਿਆਂ ਵਿੱਚ ਤਾਂ ਇੱਕ ਤੋਂ ਤਿੰਨ ਸੈਂਟੀਮੀਟਰ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਫੈਡਰਲ ਵੈਦਰ ਏਜੰਸੀ ਨੇ ਤੇਜ਼ ਹਵਾਵਾਂ ਚੱਲਣ ਤੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਿਟੀ ਕਾਫੀ ਘੱਟ ਹੋਣ ਦੀ ਚੇਤਾਵਨੀ ਵੀ ਦਿੱਤੀ ਹੈ। ਓਥੇ ਹੀ ਟੋਰਾਂਟੋ ਦੇ ਉੱਤਰੀ ਇਲਾਕਿਆਂ ਵਿੱਚ ਭਾਰੀ ਬਰਫਗਬਾਰੀ ਕਾਰਨ ਧੁੰਦ ਵਰਗੇ ਹਾਲਾਤ ਬਣੇ ਰਹਿਣਗੇ। ਸਿਟੀ ਤੇ ਪ੍ਰੋਵਿੰਸ ਦੇ ਕਈ ਹਿੱਸਿਆਂ ਵਿੱਚ ਬਿਜਲੀ ਗੁੱਲ ਹੋਣ ਦਾ ਵੀ ਖਤਰਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!