|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖ਼ਬਰ : ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਪੰਜਾਬ ਦੀਆਂ ਬੱਸਾਂ ਨੂੰ ਦਿੱਲੀ ਆਉਣ ਸਬੰਧੀ ਮਨਜ਼ੂਰੀ ਲਈ ਪ੍ਰਦਰਸ਼ਨ ਕੀਤਾ ਗਿਆ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ। ਪੁਲਿਸ ਦੀ ਗੱਲ ਨਾ ਮੰਨ ਕੇ ਜਦੋਂ ਉਨ੍ਹਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਤਾਂ ਦਿੱਲੀ ਪੁਲਿਸ

NRI Post Desk · 1798 ਦਿਨ ਪਹਿਲਾਂ · ਅੱਪਡੇਟ 1798 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖ਼ਬਰ : ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਪੰਜਾਬ ਦੀਆਂ ਬੱਸਾਂ ਨੂੰ ਦਿੱਲੀ ਆਉਣ ਸਬੰਧੀ ਮਨਜ਼ੂਰੀ ਲਈ ਪ੍ਰਦਰਸ਼ਨ ਕੀਤਾ ਗਿਆ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ। ਪੁਲਿਸ ਦੀ ਗੱਲ ਨਾ ਮੰਨ ਕੇ ਜਦੋਂ ਉਨ੍ਹਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਤਾਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਵੜਿੰਗ ਨੂੰ ਸਿਵਲ ਲਾਈਨ ਪੁਲਿਸ ਸਟੇਸ਼ਨ ਲੈ ਗਈ ਸੀ।

ਸੰਬੰਧਿਤ ਖ਼ਬਰਾਂ

ਹਾਲਾਂਕਿ ਇਸ ਉਪਰੰਤ ਰਾਜਾ ਵੜਿੰਗ ਨੂੰ ਛੱਡ ਦਿੱਤਾ ਗਿਆ ਸੀ। ਜ਼ਿਕਰਯੋਹ ਹੈ ਕਿ ਜਦੋਂ ਤੋਂ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ ਉਦੋਂ ਤੋਂ ਹੀ ਸਰਗਰਮ ਹਨ ਤੇ ਬਿਨਾਂ ਪਰਮਿਟ ਵਾਲੀਆਂ ਬੱਸਾਂ ਨੂੰ ਵੀ ਨੱਥ ਪਾਈ ਹੈ। ਅੱਜ ਵੀ ਉਹ ਦਿੱਲੀ ਵਿਖੇ ਬੱਸਾਂ ਦੇ ਮੁੱਦੇ 'ਤੇ ਦਿੱਲੀ ਮੁਖ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!