|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖਬਰ; ਪੰਜਾਬ ਦੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮਾਮਲਾ ਦਰਜ

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਚਰਨਜੀਤ ਸਿੰਘ ਚੰਨੀ ਵੱਲੋਂ ਬਿਹਾਰ-ਯੂਪੀ ਬਾਰੇ ਦਿੱਤੇ ਗਏ ਬਿਆਨ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295,295 (ਏ) 504,511 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੁਣਵਾਈ ਦੀ ਤਰੀਕ 24 ਫਰਵਰੀ 2022 ਨੂੰ ਹੋਵੇਗੀ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖਬਰ; ਪੰਜਾਬ ਦੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮਾਮਲਾ ਦਰਜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਚਰਨਜੀਤ ਸਿੰਘ ਚੰਨੀ ਵੱਲੋਂ ਬਿਹਾਰ-ਯੂਪੀ ਬਾਰੇ ਦਿੱਤੇ ਗਏ ਬਿਆਨ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295,295 (ਏ) 504,511 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੁਣਵਾਈ ਦੀ ਤਰੀਕ 24 ਫਰਵਰੀ 2022 ਨੂੰ ਹੋਵੇਗੀ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੋਣ ਪ੍ਰਚਾਰ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਇਕ ਵਿਵਾਦਿਤ ਬਿਆਨ ਦਿੱਤਾ ਸੀ,"ਪੰਜਾਬੀਓ ਭਈਏ ਪੰਜਾਬ ਵਿਚ ਵੜਨ ਨਹੀਂ ਦੇਣੇ" ਨੂੰ ਲੈ ਕੇ ਭਾਈਚਾਰੇ ਵਿਚ ਕਾਫੀ ਰੋਸ ਹੈ ਤੇ ਇਸ ਨੂੰ ਲੈ ਕੇ ਚੰਨੀ ਖ਼ਿਲਾਫ਼ ਮੁਕੱਦਮਾ ਦਰਜ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!