|ਐਡੀਸ਼ਨ:
ਬਿਜ਼ਨਸਕਿਸਾਨਾਂ ਲਈ ਵੱਡੀ ਖੁਸ਼ਖਬਰੀ! ਗੰਨੇ ਦੇ ਭਾਅ ’ਚ 15 ਰੁਪਏ ਵਾਧੇ ਦਾ ਐਲਾਨ
ਚੰਡੀਗੜ੍ਹ (ਨੇਹਾ): ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਵੀ ਅੱਜ ਇਸ ਦਾ ਰਸਮੀ ਐਲਾਨ ਕਰ ਸਕਦੇ ਹਨ।
NRI Post Desk · 368 ਦਿਨ ਪਹਿਲਾਂ · ਅੱਪਡੇਟ 368 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏ਲਿਖਤ
📷 NRI Post Deskਚੰਡੀਗੜ੍ਹ (ਨੇਹਾ): ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਵੀ ਅੱਜ ਇਸ ਦਾ ਰਸਮੀ ਐਲਾਨ ਕਰ ਸਕਦੇ ਹਨ।
ਹਰਿਆਣਾ ਸਰਕਾਰ ਨੇ ਇਸ ਸਾਲ ਗੰਨੇ ਦਾ ਭਾਅ 415 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਹਰਿਆਣਾ ਤੋਂ ਵੱਧ ਭਾਅ ਦੇਣ ਦਾ ਫੈਸਲਾ ਕੀਤਾ ਹੈ।
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।
💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!