|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸਆਈਟੀ ਨੇ ਰਾਮ ਰਹੀਮ ਨੂੰ ਦੋਸ਼ੀ ਵਜੋਂ ਕੀਤਾ ਨਾਮਜ਼ਦ

ਨਿਊਜ਼ ਡੈਸਕ : ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੇਅਦਬੀ ਮਾਮਲੇ ਵਿਚ ਜਾਂਚ ਕਰਣ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਮੁਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸਆਈਟੀ ਨੇ ਰਾਮ ਰਹੀਮ ਨੂੰ ਦੋਸ਼ੀ ਵਜੋਂ ਕੀਤਾ ਨਾਮਜ਼ਦ
📷 NRI Post Desk

ਨਿਊਜ਼ ਡੈਸਕ : ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੇਅਦਬੀ ਮਾਮਲੇ ਵਿਚ ਜਾਂਚ ਕਰਣ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਮੁਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।

ਸੰਬੰਧਿਤ ਖ਼ਬਰਾਂ

ਡੇਰਾ ਮੁਖੀ ਨੂੰ ਐੱਸਆਈਟੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਸਬੰਧੀ ਦਰਜ ਐੱਫਆਈਆਰ ਨੰਬਰ 63 'ਚ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ। ਉਧਰ ਫਰੀਦਕੋਟ ਅਦਾਲਤ ਵਲੋਂ ਡੇਰਾ ਮੁਖੀ ਨੂੰ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!