|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖ਼ਬਰ : ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

ਨਿਊਜ਼ ਡੈਸਕ : ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਔਰਤ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਨੌਜਵਾਨ ਗੰਭੀਰ ਰੂਪ ’ਚ ਜ

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖ਼ਬਰ : ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
📷 NRI Post Desk

ਨਿਊਜ਼ ਡੈਸਕ : ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਔਰਤ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਸੰਬੰਧਿਤ ਖ਼ਬਰਾਂ

ਘਟਨਾ ਦੀ ਸੂਚਾਨ ਮਿਲਦਿਆਂ ਮੌਕੇ ’ਕੇ ਪਹੁੰਚੀ ਪੰਜਾਬ-ਹਿਮਾਚਲ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਲਾਸ਼ ਨੂੰ ਕਬਜ਼ੇ ’ਚ ਲਿਆ ਗਿਆ ਹੈ ਤੇ ਜ਼ਖ਼ਮੀ ਨੌਜਵਾਨ ਨੂੰ ਟਾਂਡਾ ਹਸਪਤਾਲ ਹਿਮਾਚਲ ’ਚ ਇਲਾਜ ਲਈ ਪਹੁੰਚਾਇਆ ਗਿਆ ਹੈ। ਉਥੇ ਹੀ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!