|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਸਫ਼ਲਤਾ: ਤੱਲ੍ਹਣ ਰੋਡ ਗੋਲ਼ੀਕਾਂਡ ਦੇ ਤਿੰਨ ਦੋਸ਼ੀ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦਿਹਾਤੀ ਦੀ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਨੌਜਵਾਨਾਂ ਖ਼ਿਲਾਫ਼ ਡਕੈਤੀ, ਕਤਲ ਅਤੇ ਹਾਈਵੇਅ ’ਤੇ ਲੁੱਟਖੋਹ ਕਰਨ ਦੇ ਮਾਮਲੇ ਦਰਜ ਹਨ। ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਤੱਲ੍ਹਣ ਰੋਡ ’ਤੇ ਬਾਈਕ ’ਤੇ ਜਾ ਰਹੇ ਭੁਵਨੇਸ਼ਵਰ ਕੁਮਾਰ ਨੂੰ ਤਿੰਨ ਨੌਜਵਾਨਾਂ ਨੇ ਗੋਲ਼ੀ ਮ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਸਫ਼ਲਤਾ: ਤੱਲ੍ਹਣ ਰੋਡ ਗੋਲ਼ੀਕਾਂਡ ਦੇ ਤਿੰਨ ਦੋਸ਼ੀ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦਿਹਾਤੀ ਦੀ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਨੌਜਵਾਨਾਂ ਖ਼ਿਲਾਫ਼ ਡਕੈਤੀ, ਕਤਲ ਅਤੇ ਹਾਈਵੇਅ ’ਤੇ ਲੁੱਟਖੋਹ ਕਰਨ ਦੇ ਮਾਮਲੇ ਦਰਜ ਹਨ। ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਤੱਲ੍ਹਣ ਰੋਡ ’ਤੇ ਬਾਈਕ ’ਤੇ ਜਾ ਰਹੇ ਭੁਵਨੇਸ਼ਵਰ ਕੁਮਾਰ ਨੂੰ ਤਿੰਨ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ ਸੀ।

ਸੰਬੰਧਿਤ ਖ਼ਬਰਾਂ

ਥਾਣਾ ਪਤਾਰਾ ਦੀ ਪੁਲਿਸ ਨੇ 48 ਘੰਟਿਆਂ ’ਚ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੇ ਕੋਲੋਂ ਤਿੰਨ ਦੇਸੀ ਹਥਿਆਰ, ਵਾਰਦਾਤ ’ਚ ਵਰਤਿਆ ਗਿਆ ਵਾਹਨ ਵੀ ਬਰਾਮਦ ਕੀਤਾ ਗਿਆ ਹੈ।

ਉਕਤ ਗਿਰੋਹ ਪਿਛਲੇ ਦੋ ਸਾਲਾਂ ਤੋਂ ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ ਅਤੇ ਨਵਾਂਸ਼ਹਿਰ ਦੇ ਆਮ ਖੇਤਰਾਂ ’ਚ ਸਰਗਰਮ ਹੈ। ਉਕਤ ਨੌਜਵਾਨ ਤਿੰਨ ਸਾਲਾਂ ਤੋਂ ਆਪਣੇ ਘਰਾਂ ’ਚ ਨਹੀਂ ਰਹਿ ਰਹੇ ਸਨ। ਇਸ ਲਈ ਇਨ੍ਹਾਂ ਨੂੰ ਟਰੈਕ ਕਰਨਾ ਪੁਲਿਸ ਲਈ ਚੁਣੌਤੀ ਸੀ। ਫ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!