|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਸ਼ੁਰੂ ਵੱਡੀ ਟਰੈਫਿਕ ਮੁਹਿੰਮ- ਧੜਾਧੜ ਕਟ ਰਹੇ ਚਾਲਾਨ

ਲੁਧਿਆਣਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਡੀਜੀਪੀ ਅਮਰਦੀਪ ਸਿੰਘ ਰਾਏ ਵਲੋਂ ਹਾਲ ਹੀ ਵਿੱਚ ਸੂਬੇ ਭਰ ਦੇ ਟ੍ਰੈਫਿਕ ਦੇ ਐਸਪੀ ਅਤੇ ਡੀਐਸਪੀ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੇ ਨਾਲ ਹੀ ਸੂਬੇ ਵਿੱਚ ਮੋਡੀਫਾਈਡ ਵਾਹਨ ਚਲਾਉਣ ਵਾਲੇ ਡਰਾਈਵਰਾਂ ਨੂੰ ਚੇਤਾਵਨੀ ਜਾਰੀ ਕੀਤੀ।

NRI Post Desk · 382 ਦਿਨ ਪਹਿਲਾਂ · ਅੱਪਡੇਟ 382 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਸ਼ੁਰੂ ਵੱਡੀ ਟਰੈਫਿਕ ਮੁਹਿੰਮ- ਧੜਾਧੜ ਕਟ ਰਹੇ ਚਾਲਾਨ
📷 NRI Post Desk

ਲੁਧਿਆਣਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਡੀਜੀਪੀ ਅਮਰਦੀਪ ਸਿੰਘ ਰਾਏ ਵਲੋਂ ਹਾਲ ਹੀ ਵਿੱਚ ਸੂਬੇ ਭਰ ਦੇ ਟ੍ਰੈਫਿਕ ਦੇ ਐਸਪੀ ਅਤੇ ਡੀਐਸਪੀ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੇ ਨਾਲ ਹੀ ਸੂਬੇ ਵਿੱਚ ਮੋਡੀਫਾਈਡ ਵਾਹਨ ਚਲਾਉਣ ਵਾਲੇ ਡਰਾਈਵਰਾਂ ਨੂੰ ਚੇਤਾਵਨੀ ਜਾਰੀ ਕੀਤੀ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਸ਼ਹਿਰ ਵਿੱਚ ਲਗਾਤਾਰ ਮੋਡੀਫਾਈਡ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟ੍ਰੈਫਿਕ ਪੁਲਿਸ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਮੋਡੀਫਾਈਡ ਕਮਰਸ਼ੀਅਲ ਅਤੇ ਗੈਰ-ਵਪਾਰਕ ਵਾਹਨਾਂ ਦੇ ਚਲਾਨ ਕੱਟ ਰਹੀਆਂ ਹਨ। ਇਸ ਦੇ ਨਾਲ ਹੀ ਕਈ ਵਾਹਨ ਜ਼ਬਤ ਵੀ ਕੀਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ 'ਚ ਸ਼ੁਰੂ ਵੱਡੀ ਟਰੈਫਿਕ ਮੁਹਿੰਮ- ਧੜਾਧੜ ਕਟ ਰਹੇ ਚਾਲਾਨ — NRI Post