|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਹਾਰ ਚੋਣਾਂ: ਚੰਨੀ ਸਟਾਰ ਪ੍ਰਚਾਰਕ ਸੂਚੀ ’ਚੋਂ ਬਾਹਰ

ਚੰਡੀਗੜ੍ਹ (ਨੇਹਾ): ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਬਿਹਾਰ ਚੋਣਾਂ ਦੇ ਦੂਸਰੇ ਪੜਾਅ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਹਟਾ ਦਿੱਤਾ ਗਿਆ ਹੈ। ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ ਚੰਨੀ ਸਟਾਰ ਪ੍ਰਚਾਰਕ ਸਨ।

NRI Post Desk · 392 ਦਿਨ ਪਹਿਲਾਂ · ਅੱਪਡੇਟ 392 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਹਾਰ ਚੋਣਾਂ: ਚੰਨੀ ਸਟਾਰ ਪ੍ਰਚਾਰਕ ਸੂਚੀ ’ਚੋਂ ਬਾਹਰ
📷 NRI Post Desk

ਚੰਡੀਗੜ੍ਹ (ਨੇਹਾ): ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਬਿਹਾਰ ਚੋਣਾਂ ਦੇ ਦੂਸਰੇ ਪੜਾਅ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਹਟਾ ਦਿੱਤਾ ਗਿਆ ਹੈ। ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ ਚੰਨੀ ਸਟਾਰ ਪ੍ਰਚਾਰਕ ਸਨ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਬਿਹਾਰ ਦੇ ਛਪਰਾ ਵਿਚ ਚੋਣ ਪ੍ਰਚਾਰ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਮੇਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੰਨੀ ਨੂੰ ਨਿਸ਼ਾਨੇ ’ਤੇ ਲਿਆ ਸੀ। ਉਨ੍ਹਾਂ ਨੇ ਚੰਨੀ ਦੀ ਭਈਆਂ ਵਾਰੇ ਟਿੱਪਣੀ ਨੂੰ ਆਪਣੇ ਭਾਸ਼ਣ ਦਾ ਹਿੱਸਾ ਬਣਾਇਆ ਸੀ। ਇਸੇ ਕਰਕੇ ਹੁਣ ਕਾਂਗਰਸ ਨੇ ਚੰਨੀ ਦਾ ਨਾਮ ਸਟਾਰ ਪ੍ਰਚਾਰਕਾਂ ’ਚੋਂ ਹਟਾਇਆ ਹੈ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!