|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਕਰਮ ਮਜੀਠੀਆ ਆਮ ਆਦਮੀ ਪਾਰਟੀ ਦੇ ਪਹੁੰਚੇ ਦਫਤਰ , ਆਪ ਆਗੂ ਨੂੰ ਪਾਈ ਗਲਵੱਕੜੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਦਫਤਰ ਸਾਬਕਾ ਕੈਬਿਨੇਟ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਪਹੁੰਚ ਗਏ। ਉਨ੍ਹਾਂ ਨੇ ਕੁਨਾਲ ਧਵਨ ਨਾਂ ਦੇ 'ਆਪ' ਆਗੂ ਨਾਲ ਲੰਬੀ ਮੁਲਾਕਾਤ ਕੀਤੀ। ਉਹਨਾਂ ਨੇ ਮੀਡੀਆ ਸਾਹਮਣੇ ਇਕ-ਦੂਜੇ ਨੂੰ ਜੱਫੀ ਪਾਈ ਅਤੇ ਮਜੀਠੀਆ ਨੇ ਕਿਹਾ ਕਿ ਉਹ ਇਕ ਦੂਜੇ ਦੇ ਭਰਾ ਹਨ ਅਤੇ ਇਸ ਮੁਲਾਕਾਤ ਨੂੰ ਸਿਆਸੀ ਨਾ ਸਮਝਿਆ ਜਾ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਕਰਮ ਮਜੀਠੀਆ ਆਮ ਆਦਮੀ ਪਾਰਟੀ ਦੇ ਪਹੁੰਚੇ ਦਫਤਰ , ਆਪ ਆਗੂ ਨੂੰ ਪਾਈ ਗਲਵੱਕੜੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਦਫਤਰ ਸਾਬਕਾ ਕੈਬਿਨੇਟ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਪਹੁੰਚ ਗਏ। ਉਨ੍ਹਾਂ ਨੇ ਕੁਨਾਲ ਧਵਨ ਨਾਂ ਦੇ 'ਆਪ' ਆਗੂ ਨਾਲ ਲੰਬੀ ਮੁਲਾਕਾਤ ਕੀਤੀ। ਉਹਨਾਂ ਨੇ ਮੀਡੀਆ ਸਾਹਮਣੇ ਇਕ-ਦੂਜੇ ਨੂੰ ਜੱਫੀ ਪਾਈ ਅਤੇ ਮਜੀਠੀਆ ਨੇ ਕਿਹਾ ਕਿ ਉਹ ਇਕ ਦੂਜੇ ਦੇ ਭਰਾ ਹਨ ਅਤੇ ਇਸ ਮੁਲਾਕਾਤ ਨੂੰ ਸਿਆਸੀ ਨਾ ਸਮਝਿਆ ਜਾਵੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉੱਤੇ ਆਪ ਆਗੂ ਕੁਨਾਲ ਧਵਨ ਨੇ ਕਿਹਾ ਕਿ ‘ਬਿਕਰਮ ਸਿੰਘ ਮਜੀਠੀਆ ਜੀ ਮੇਰੇ ਬਹੁਤ ਹੀ ਪੁਰਾਣੇ ਸੱਜਣ ਹਨ। ਛੋਟਾ ਜਿਹਾ ਸ਼ਹਿਰ ਹੈ ਤੇ ਛੋਟੀ ਜਿਹੀ ਬਾਗਵਾਨੀ ਹੈ। ਇਹ ਮੇਰੇ ਵੱਡੇ ਭਰਾ ਹਨ। ਸਾਡੇ ਮਿਲਣਾ ਹੋਇਆ ਤੇ ਅਸੀਂ ਮਿਲੇ ਹਾਂ ਪਰ ਇਹ ਸ਼੍ਰੋਮਣੀ ਅਕਾਲੀ ਦਲ ਦੇ ਹੀਰਾ ਨੇ ਤੇ ਮੈਂ ਆਮ ਆਦਮੀ ਪਾਰਟੀ ਦਾ ਸੇਵਾਦਾਰ ਹਾਂ। ‘

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!