|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ

ਮੋਹਾਲੀ (ਰਾਘਵ): ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ।

NRI Post Desk · 474 ਦਿਨ ਪਹਿਲਾਂ · ਅੱਪਡੇਟ 474 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ
📷 NRI Post Desk

ਮੋਹਾਲੀ (ਰਾਘਵ): ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵੱਲੋਂ ਆਪੋ ਆਪਣੇ ਦਾਅਵੇ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 13 ਅਗਸਤ ’ਤੇ ਪਾ ਦਿੱਤੀ ਗਈ ਹੈ। ਇਸੇ ਤਰ੍ਹਾਂ ਉਨ੍ਹਾਂ ਦੀ ਬੈਰਕ ਬਦਲਣ ਦੀ ਮੰਗ ਉੱਤੇ ਸੁਣਵਾਈ 21 ਅਗਸਤ ’ਤੇ ਪੈ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ — NRI Post