|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ

ਮੋਹਾਲੀ (ਰਾਘਵ) : ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ 'ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। ਅੱਜ ਮੁੜ ਤੋਂ ਸਰਕਾਰੀ ਧਿਰ ਵਲੋਂ ਬਹਿਸ ਕੀਤੀ ਗਈ।

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ
📷 NRI Post Desk

ਮੋਹਾਲੀ (ਰਾਘਵ) : ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ 'ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। ਅੱਜ ਮੁੜ ਤੋਂ ਸਰਕਾਰੀ ਧਿਰ ਵਲੋਂ ਬਹਿਸ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਅਦਾਲਤ ਨੇ ਇਸ ਜ਼ਮਾਨਤ ਅਰਜ਼ੀ 'ਤੇ ਅਗਲੀ ਸੁਣਵਾਈ ਲਈ 12 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!