|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨੇ ਦੱਸਿਆ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਮੁਹਾਲੀ ਅਦਾਲਤ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕੁੱਝ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਹੈ।

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨੇ ਦੱਸਿਆ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਮੁਹਾਲੀ ਅਦਾਲਤ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕੁੱਝ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਹੈ। ਇਸ ਸੰਬੰਧੀ ਵਕੀਲ ਰਾਹੀਂ ਅਦਾਲਤ ਵਿਚ ਅਰਜ਼ੀ ਦਾਇਰ ਕਰਦਿਆਂ ਮਜੀਠੀਆ ਨੇ ਪੁਰਾਣੀ ਬੈਰਕ ਵਿਚ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਕਿਤੇ ਸ਼ਿਫਟ ਕੀਤਾ ਜਾ ਰਿਹਾ ਤਾਂ ਕਦੇ ਕਿਤੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!