|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਨ ਰੇਪ ਮਾਮਲੇ 'ਚ ਬਿਸ਼ਪ ਫਰੈਂਕੋ ਮੁਲੱਕਲ ਹੋਇਆ ਬਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਰਲ ਦੀ ਇਕ ਅਦਾਲਤ ਨੇਨਨ ਰੇਪ ਮਾਮਲੇ 'ਚ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ। ਜਲੰਧਰ ਵਿਖੇ ਜੀਸਸ ਆਫ਼ ਮਿਸ਼ਨਰੀਜ਼ ਵਿਚ ਮਦਰ ਜਨਰਲ ਵਜੋਂ ਸੇਵਾ ਨਿਭਾਅ ਚੁੱਕੀ ਨਨ ਵੱਲੋਂ 29 ਜੂਨ, 2018 ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੁਰਾਵਿਲੰਗੜ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।ਨਨ ਨੇ ਦੋਸ਼ ਲਾਇਆ ਸੀ ਕਿ ਪਾਦਰੀ ਨੇ ਕੋਟ

NRI Post Desk · 1777 ਦਿਨ ਪਹਿਲਾਂ · ਅੱਪਡੇਟ 1777 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਨ ਰੇਪ ਮਾਮਲੇ 'ਚ ਬਿਸ਼ਪ ਫਰੈਂਕੋ ਮੁਲੱਕਲ ਹੋਇਆ ਬਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਰਲ ਦੀ ਇਕ ਅਦਾਲਤ ਨੇਨਨ ਰੇਪ ਮਾਮਲੇ 'ਚ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ। ਜਲੰਧਰ ਵਿਖੇ ਜੀਸਸ ਆਫ਼ ਮਿਸ਼ਨਰੀਜ਼ ਵਿਚ ਮਦਰ ਜਨਰਲ ਵਜੋਂ ਸੇਵਾ ਨਿਭਾਅ ਚੁੱਕੀ ਨਨ ਵੱਲੋਂ 29 ਜੂਨ, 2018 ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੁਰਾਵਿਲੰਗੜ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।ਨਨ ਨੇ ਦੋਸ਼ ਲਾਇਆ ਸੀ ਕਿ ਪਾਦਰੀ ਨੇ ਕੋਟਾਯਮ ਦੇ ਕੁਰਾਵਿਲੰਗਡ ਕਾਨਵੈਂਟ 'ਚ 2014 ਤੋਂ 2016 ਦਰਮਿਆਨ 13 ਵਾਰ ਉਸ ਨਾਲ ਬਲਾਤਕਾਰ ਕੀਤਾ ਸੀ।

ਸੰਬੰਧਿਤ ਖ਼ਬਰਾਂ

ਕੇਰਲ ਪੁਲਿਸ ਨੇ 21 ਸਤੰਬਰ, 2018 ਨੂੰ ਬਿਸ਼ਪ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ 86 ਦਿਨਾਂ ਦੀ ਜਾਂਚ ਅਤੇ 81 ਗਵਾਹਾਂ ਦੇ ਬਿਆਨ ਦਰਜ ਕਰਨ ਵਿੱਚ ਸਮਾਂ ਲਿਆ। ਇਸ ਤੋਂ ਪਹਿਲਾਂ ਕੇਰਲ ਪੁਲਸ ਨੇ ਬਿਸ਼ਪ ਤੋਂ 14 ਤੋਂ 15 ਅਗਸਤ ਦਰਮਿਆਨ ਬਿਸ਼ਪ ਹਾਊਸ 'ਚ 9 ਘੰਟੇ ਤੱਕ ਪੁੱਛਗਿੱਛ ਕੀਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!