|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਕਾਰ 'ਤੇ ਹਮਲਾ, ਜ਼ਖਮੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੇ ਮਾਹੌਲ ਦੌਰਾਨ ਲੁਧਿਆਣਾ ਦੇ ਗਿੱਲ ਹਲਕੇ ਤੋਂ ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ ਉੱਤੇ ਹਮਲਾ ਹੋਣ ਕਾਰਨ ਜ਼ਖਮੀ ਹੋ ਗਏ ਹਨ। ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ ਹਮਲਾ ਕਰਨ ਤੋਂ ਬਾਅਦ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਭਰਤੀ ਹੋ ਗਏ। ਇਹ ਹਮਲਾ ਉਸ ਸਮੇਂ ਹੋਇਆ ਜਦੋ

NRI Post Desk · 1746 ਦਿਨ ਪਹਿਲਾਂ · ਅੱਪਡੇਟ 1746 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਕਾਰ 'ਤੇ ਹਮਲਾ, ਜ਼ਖਮੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੇ ਮਾਹੌਲ ਦੌਰਾਨ ਲੁਧਿਆਣਾ ਦੇ ਗਿੱਲ ਹਲਕੇ ਤੋਂ ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ ਉੱਤੇ ਹਮਲਾ ਹੋਣ ਕਾਰਨ ਜ਼ਖਮੀ ਹੋ ਗਏ ਹਨ। ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ ਹਮਲਾ ਕਰਨ ਤੋਂ ਬਾਅਦ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਭਰਤੀ ਹੋ ਗਏ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਲੁਧਿਆਣਾ ਵਿੱਚ ਆਪਣੇ ਹਲਕੇ ਦੇ ਇੱਕ ਪਿੰਡ ਤੋਂ ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ।

ਸੰਬੰਧਿਤ ਖ਼ਬਰਾਂ

ਘਟਨਾ ਵਾਲੀ ਥਾਂ ਦੇ ਇਕ ਪੁਲਿਸ ਅਧਿਕਾਰੀ ਨੇ ਫ਼ੋਨ 'ਤੇ ਦੱਸਿਆ ਕਿ ਕੁਝ ਲੋਕਾਂ ਨੇ ਲੱਧਰ ਦੀ ਕਾਰ 'ਤੇ ਇੱਟਾਂ ਅਤੇ ਸੁੱਟੀਆਂ ਨਾਲ ਹਮਲਾ ਹੋਇਆ ਹੈ, ਜਿਸ ਕਾਰ ਉਹ ਜ਼ਖ਼ਮੀ ਹੋ ਗਏ। ਲੱਧੜ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!