|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

BJP ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ : ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਸ਼ਨਿਚਰਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਦੀਨਦਿਆਲ ਉਪਾਧਿਆਏ ਮਾਰਗ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।ਪੁਲਿਸ ਮੁਤਾਬਕ, ਸ਼ਨਿਚਰਵਾਰ ਸਵੇਰੇ 11 ਵਜੇ ਭਾਜਪਾ ਹੈੱਡਕੁਆਰਟਰ ਦੇ ਕੰਟਰੋਲ ਰੂਮ ਵਿਚ ਕਿਸੇ ਨੇ ਫੋਨ ਕਰ ਕੇ ਧਮਕੀ ਦਿੱਤੀ ਕਿ ਕੁਝ ਹੀ ਘੰਟਿਆਂ ਵਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ : ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਸ਼ਨਿਚਰਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਦੀਨਦਿਆਲ ਉਪਾਧਿਆਏ ਮਾਰਗ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।ਪੁਲਿਸ ਮੁਤਾਬਕ, ਸ਼ਨਿਚਰਵਾਰ ਸਵੇਰੇ 11 ਵਜੇ ਭਾਜਪਾ ਹੈੱਡਕੁਆਰਟਰ ਦੇ ਕੰਟਰੋਲ ਰੂਮ ਵਿਚ ਕਿਸੇ ਨੇ ਫੋਨ ਕਰ ਕੇ ਧਮਕੀ ਦਿੱਤੀ ਕਿ ਕੁਝ ਹੀ ਘੰਟਿਆਂ ਵਿਚ ਹੈੱਡਕੁਆਰਟਰ ਨੂੰ ਉਡਾ ਦਿੱਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਕੁਝ ਹੀ ਦੇਰ ਵਿਚ ਪਤਾ ਲਗਾ ਲਿਆ ਗਿਆ ਕਿ ਨੰਬਰ 80 ਵਰਿ੍ਹਆਂ ਦੇ ਸੁਖਨਰਾਜ ਦਾ ਹੈ ਅਤੇ ਮੈਸੂਰ ਤੋਂ ਕਾਲ ਆਈ ਹੈ। ਇਸ ਤੋਂ ਬਾਅਦ ਮੈਸੂਰ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ। ਪਤਾ ਲੱਗਾ ਹੈ ਕਿ ਮੁਲਜ਼ਮ ਮਾਨਸਿਕ ਰੂਪ ਨਾਲ ਬਿਮਾਰ ਹੈ ਅਤੇ ਪਹਿਲਾਂ ਵੀ ਚਾਰ ਵਾਰ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਚੁੱਕਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!