|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਜੇਪੀ ਸਾਂਸਦ 'ਤੇ ਕਿਸਾਨਾਂ ਨੇ ਕੀਤਾ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ

ਸ਼ਾਹਬਾਦ (NRI ਮੀਡਿਆ/ਦੇਵ ਇੰਦਰਜੀਤ) : : ਸ਼ਾਹਬਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਨਾਇਬ ਸੈਣੀ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਭਾਰਤੀ ਜਨਤਾ ਪਾਰਟੀ ਦੇ 41 ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਨਾਇਬ ਸੈਣੀ ਸ਼ਾਹਬਾਦ ਵਿੱਚ ਵਰਕਰ ਦੇ ਘਰ ਭਾਜਪਾ ਦਾ ਝੰਡਾ ਲਹਿਰਾਉਣ ਗਏ।

NRI Post Desk · 2059 ਦਿਨ ਪਹਿਲਾਂ · ਅੱਪਡੇਟ 2059 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਜੇਪੀ ਸਾਂਸਦ 'ਤੇ ਕਿਸਾਨਾਂ ਨੇ ਕੀਤਾ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ
📷 NRI Post Desk

ਸ਼ਾਹਬਾਦ (NRI ਮੀਡਿਆ/ਦੇਵ ਇੰਦਰਜੀਤ) : : ਸ਼ਾਹਬਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਨਾਇਬ ਸੈਣੀ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਭਾਰਤੀ ਜਨਤਾ ਪਾਰਟੀ ਦੇ 41 ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਨਾਇਬ ਸੈਣੀ ਸ਼ਾਹਬਾਦ ਵਿੱਚ ਵਰਕਰ ਦੇ ਘਰ ਭਾਜਪਾ ਦਾ ਝੰਡਾ ਲਹਿਰਾਉਣ ਗਏ।

ਸੰਬੰਧਿਤ ਖ਼ਬਰਾਂ

ਜਦੋਂ ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਮਿਲੀ ਤਾਂ ਬੀਕੇਆਈਯੂ ਦੇ ਸਾਰੇ ਵਰਕਰ ਭਾਜਪਾ ਵਰਕਰ ਦੀ ਰਿਹਾਇਸ਼ ਨੇੜੇ ਇਕੱਠੇ ਹੋ ਗਏ। ਨਾਇਬ ਸੈਣੀ ਦਾ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਸਖਤ ਵਿਰੋਧ ਕੀਤਾ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ। ਦਸ ਦਈਏ ਕਿ ਕਿਸਾਨ ਹਰਿਆਣਾ 'ਚ ਪੂਰੀ ਤਰ੍ਹਾਂ ਭਾਜਪਾ ਦਾ ਵਿਰੋਧ ਕਰ ਰਹੇ ਹਨ। ਹੁਣ ਉਨ੍ਹਾਂ ਨੇ ਸੰਸਦ ਮੈਂਬਰ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਹੈ, ਹਾਲਾਂਕਿ ਨਾਇਬ ਸਿੰਘ ਸੈਣੀ ਇਸ ਹਮਲੇ 'ਚ ਸੁਰੱਖਿਅਤ ਹਨ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!