|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨੀ ਫੌਜ ਨੇ ਅਰੁਣਾਚਲ ਪ੍ਰਦੇਸ਼ ਦੇ ਨੌਜਵਾਨ ਨੂੰ ਕੀਤਾ ਅਗਵਾ! ਇਸ ਭਾਜਪਾ ਸੰਸਦ ਨੇ ਕੀਤਾ ਦਾਅਵਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੇ ਅਰੁਣਾਚਲ ਪ੍ਰਦੇਸ਼ ਦੇ ਉਪਰੀ ਸਿਆਂਗ ਜ਼ਿਲ੍ਹੇ ਦੇ ਬਿਸ਼ਿੰਗ ਪਿੰਡ ਦੇ ਸਿਉਂਗਲਾ ਖੇਤਰ ਤੋਂ ਇਕ 17 ਸਾਲਾ ਲੜਕੇ ਨੂੰ ਅਗਵਾ ਕਰਨ ਦਾ ਸ਼ੱਕ ਹੈ। ਅਰੁਣਾਚਲ ਪ੍ਰਦੇਸ਼ ਦੇ ਲੋਕ ਸਭਾ ਮੈਂਬਰ ਤਾਪੀਰ ਗਾਓ ਨੇ ਟਵੀਟ ਕੀਤਾ ਹੈ। ਭਾਜਪਾ ਦੇ ਮੈਂਬਰ ਗਾਓ ਨੇ ਕਿਹਾ ਕਿ ਨੌਜਵਾਨ ਨੂੰ ਪੀਐੱਲਏ ਨੇ ਭਾਰਤੀ ਖੇਤਰ ਤੋਂ ਬ

NRI Post Desk · 1771 ਦਿਨ ਪਹਿਲਾਂ · ਅੱਪਡੇਟ 1771 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨੀ ਫੌਜ ਨੇ ਅਰੁਣਾਚਲ ਪ੍ਰਦੇਸ਼ ਦੇ ਨੌਜਵਾਨ ਨੂੰ ਕੀਤਾ ਅਗਵਾ! ਇਸ ਭਾਜਪਾ ਸੰਸਦ ਨੇ ਕੀਤਾ ਦਾਅਵਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੇ ਅਰੁਣਾਚਲ ਪ੍ਰਦੇਸ਼ ਦੇ ਉਪਰੀ ਸਿਆਂਗ ਜ਼ਿਲ੍ਹੇ ਦੇ ਬਿਸ਼ਿੰਗ ਪਿੰਡ ਦੇ ਸਿਉਂਗਲਾ ਖੇਤਰ ਤੋਂ ਇਕ 17 ਸਾਲਾ ਲੜਕੇ ਨੂੰ ਅਗਵਾ ਕਰਨ ਦਾ ਸ਼ੱਕ ਹੈ। ਅਰੁਣਾਚਲ ਪ੍ਰਦੇਸ਼ ਦੇ ਲੋਕ ਸਭਾ ਮੈਂਬਰ ਤਾਪੀਰ ਗਾਓ ਨੇ ਟਵੀਟ ਕੀਤਾ ਹੈ। ਭਾਜਪਾ ਦੇ ਮੈਂਬਰ ਗਾਓ ਨੇ ਕਿਹਾ ਕਿ ਨੌਜਵਾਨ ਨੂੰ ਪੀਐੱਲਏ ਨੇ ਭਾਰਤੀ ਖੇਤਰ ਤੋਂ ਬੰਧਕ ਬਣਾ ਲਿਆ ਸੀ।

ਸੰਬੰਧਿਤ ਖ਼ਬਰਾਂ

ਨੌਜਵਾਨ ਦੀ ਪਛਾਣ 17 ਸਾਲਾ ਮੀਰਾਮ ਤਰੋਨ ਵਜੋਂ ਹੋਈ ਹੈ। ਤਰੋਨ ਦਾ ਦੋਸਤ, ਜਿਸ ਨੂੰ ਵੀ ਅਗਵਾ ਕੀਤਾ ਗਿਆ ਸੀ, ਭੱਜਣ 'ਚ ਕਾਮਯਾਬ ਹੋ ਗਿਆ ਤੇ ਉਸਨੇ ਮਾਮਲੇ ਦੀ ਸੂਚਨਾ ਦਿੱਤੀ ਹੈ। ਇਹ ਦੋਵੇਂ ਨੌਜਵਾਨ ਭਾਰਤ-ਚੀਨ ਸੀਮਾ ਦੇ ਨੇੜੇ ਆਖ਼ਰੀ ਭਾਰਤੀ ਪਿੰਡ ਬਿਸ਼ਿੰਗ ਨੇੜੇ ਸ਼ਿਕਾਰ ਕਰਨ ਗਏ ਸਨ। ਗਾਓ ਨੇ ਆਪਣੇ ਟਵੀਟ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਟੈਗ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!