|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਜਪਾ ਦਾ ਆਪਣਾ ਵਜੂਦ ਖ਼ਤਮ, ਹੋਰਨਾਂ ਪਾਰਟੀਆਂ ਸਹਾਰੇ ਪੰਜਾਬ 'ਚ ਆਉਣਾ ਚਾਹੁੰਦੀ ਐ ਬੀਜੇਪੀ : ਭਗਵੰਤ ਮਾਨ

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਦੇ ਆਗੂਆਂ ਦੀ ਖਰੀਦੋ-ਫਰੋਖਤ ਕਰਨ ਦਾ ਦੋਸ਼ ਲਾਇਆ ਹੈ। ਮਾਨ ਨੇ ਕਿਹਾ ਕਿ ਭਾਜਪਾ ਦੇ ਇਕ ਸੀਨੀਅਰ ਆਗੂ ਨੇ ਪਿਛਲੇ ਦਿਨੀਂ ਉਨ੍ਹਾਂ ਨੂੰ ਵੀ ਪੈਸਿਆਂ ਤੇ ਕੈਬਨਿਟ ਰੈਂਕ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਅਜਿਹੀ ਕਿਸੇ ਪੇਸ਼ਕਸ਼

NRI Post Desk · 1817 ਦਿਨ ਪਹਿਲਾਂ · ਅੱਪਡੇਟ 1814 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਜਪਾ ਦਾ ਆਪਣਾ ਵਜੂਦ ਖ਼ਤਮ, ਹੋਰਨਾਂ ਪਾਰਟੀਆਂ ਸਹਾਰੇ ਪੰਜਾਬ 'ਚ ਆਉਣਾ ਚਾਹੁੰਦੀ ਐ ਬੀਜੇਪੀ : ਭਗਵੰਤ ਮਾਨ
📷 NRI Post Desk

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਦੇ ਆਗੂਆਂ ਦੀ ਖਰੀਦੋ-ਫਰੋਖਤ ਕਰਨ ਦਾ ਦੋਸ਼ ਲਾਇਆ ਹੈ। ਮਾਨ ਨੇ ਕਿਹਾ ਕਿ ਭਾਜਪਾ ਦੇ ਇਕ ਸੀਨੀਅਰ ਆਗੂ ਨੇ ਪਿਛਲੇ ਦਿਨੀਂ ਉਨ੍ਹਾਂ ਨੂੰ ਵੀ ਪੈਸਿਆਂ ਤੇ ਕੈਬਨਿਟ ਰੈਂਕ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਅਜਿਹੀ ਕਿਸੇ ਪੇਸ਼ਕਸ਼ ਤੋਂ ਨਾਂ ਕਰ ਦਿੱਤੀ।

ਸੰਬੰਧਿਤ ਖ਼ਬਰਾਂ

‘ਆਪ’ ਆਗੂ ਨੇ ਕਿਹਾ ਕਿ ਉਹ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਕੰਮ ਕਰਦੇ ਰਹਿਣਗੇ। ਮਾਨ ਨੇ ਕਿਹਾ ਕਿ ਭਾਜਪਾ ਨੇ ‘ਆਪ’ ਦੇ ਕੁਝ ਵਿਧਾਇਕਾਂ ਨੂੰ ਵੀ ਖਰੀਦਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ 'ਚੋਂ ਸਫਾਇਆ ਹੋ ਚੁੱਕਿਆ ਹੈ, ਹੁਣ ਉਹ ਹੋਰਨਾਂ ਪਾਰਟੀਆਂ ਦੇ ਸਹਾਰੇ ਪੰਜਾਬ ਦੀ ਸੱਤਾ 'ਚ ਆਉਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!