ਕੈਲੀਫੋਰਨੀਆ (ਦੇਵ ਇੰਦਰਜੀਤ): ਅਮਰੀਕੀ ਲੋਕਤੰਤਰ ’ਚ ਅਜੇ ਦਾ ਦਿਨ ਬਲੈਕ ਡੇ ਪੱਖੋ ਮਨਯਾ ਜਾ ਰਿਹਾ ਹੈ । ਡੋਨਾਲਡ ਟਰੰਪ ਰਾਸ਼ਟਰਪਤੀ ਚੋਣਾਂ ’ਚ ਆਪਣੀ ਹਾਰ ਨਹੀਂ ਕਬੂਲ ਕਰ ਰਹੇ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਉਸ ਸਮੇਂ ਸਾਰੀਆਂ ਸੀਮਾਵਾਂ ਪਾਰ ਕਰ ਦਿੱਤੀਆਂ ਜਦੋਂ ਅਮਰੀਕੀ ਸੰਸਦ ’ਚ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਡੋਨਾਲਡ ਟਰੰਪ ਸਮਰਥਕ ਸੰਸਦ ਭਵਨ ’ਚ ਆ ਗਏ ਅਤੇ ਭਾਰੀ ਹਿੰਸਾ ਕਰਨ ਲੱਗੇ। ਇਸ ਦੌਰਾਨ ਹੋਈ ਗੋਲੀਬਾਰੀ ’ਚ ਇਕ ਮਹਿਲਾ ਦੀ ਮੌਤ ਹੋ ਗਈ ਹੈ। ਅਮਰੀਕੀ ਸੰਸਦ ’ਚ ਪਹਿਲੀ ਵਾਰ ਹੋਏ ਇਸ ਘਟਨਾਕ੍ਰਮ ਨੂੰ ਲੈ ਕੇ ਪੂਰੀ ਦੁਨੀਆ ’ਚ ਹਲਚਲ ਤੇਜ਼ ਹੋ ਗਈ ਹੈ। ਸਾਰੇ ਵੱਡੇ ਦੇਸ਼ ਸ਼ਾਂਤੀ ਦੀ ਅਪੀਲ ਕਰ ਰਹੇ ਹਨ ਅਤੇ ਘਟਨਾਕ੍ਰਮ ’ਤੇ ਚਿੰਤਾ ਪ੍ਰਗਟਾ ਰਹੇ ਹਨ।
ਬਲੈਕ ਡੇ ਓਫ ਅਮਰੀਕਾ,ਟਰੰਪ ਸਮਰਥਕਾਂ ਨੇ ਸੰਸੰਦ ਚ ਕੀਤੀ ਤੋੜ ਭਨ...!
ਕੈਲੀਫੋਰਨੀਆ (ਦੇਵ ਇੰਦਰਜੀਤ): ਅਮਰੀਕੀ ਲੋਕਤੰਤਰ ’ਚ ਅਜੇ ਦਾ ਦਿਨ ਬਲੈਕ ਡੇ ਪੱਖੋ ਮਨਯਾ ਜਾ ਰਿਹਾ ਹੈ । ਡੋਨਾਲਡ ਟਰੰਪ ਰਾਸ਼ਟਰਪਤੀ ਚੋਣਾਂ ’ਚ ਆਪਣੀ ਹਾਰ ਨਹੀਂ ਕਬੂਲ ਕਰ ਰਹੇ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਉਸ ਸਮੇਂ ਸਾਰੀਆਂ ਸੀਮਾਵਾਂ ਪਾਰ ਕਰ ਦਿੱਤੀਆਂ ਜਦੋਂ ਅਮਰੀਕੀ ਸੰਸਦ ’ਚ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਡੋਨਾਲਡ ਟਰੰਪ ਸਮਰਥਕ ਸੰਸਦ ਭਵਨ ’ਚ ਆ ਗਏ ਅਤੇ ਭਾਰੀ ਹਿੰਸਾ
NRI Post Desk · 2149 ਦਿਨ ਪਹਿਲਾਂ · ਅੱਪਡੇਟ 2149 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





