|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਬੁਲ 'ਚ ਦੋ ਸਕੂਲਾਂ ਨੇੜੇ ਜਬਰਦਸਤ ਧਮਾਕੇ,25 ਵਿਦਿਆਰਥੀਆਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਦੋ ਸਕੂਲਾਂ ਦੇ ਨੇੜੇ ਹੋਏ ਬੰਬ ਧਮਾਕਿਆਂ 'ਚ ਘੱਟੋ-ਘੱਟ25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪਹਿਲਾ ਧਮਾਕਾ ਪੱਛਮੀ ਕਾਬੁਲ ਵਿੱਚ ਮੁਮਤਾਜ਼ ਸਕੂਲ ਦੇ ਇਲਾਕੇ ਵਿੱਚ ਹੋਇਆ। ਚਸ਼ਮਦੀਦਾਂ ਮੁਤਾਬਕ ਧਮਾਕੇ 'ਚ ਕਈ ਲੋਕ ਜ਼ਖਮੀ ਹੋਏ ਹਨ। ਦੂਜਾ ਧਮਾਕਾ ਰਾਜਧਾਨੀ ਦੇ ਪੱਛਮ ਵਿਚ ਸ਼ੀਆ ਬਹੁਲ ਖੇ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਬੁਲ 'ਚ ਦੋ ਸਕੂਲਾਂ ਨੇੜੇ ਜਬਰਦਸਤ ਧਮਾਕੇ,25 ਵਿਦਿਆਰਥੀਆਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਦੋ ਸਕੂਲਾਂ ਦੇ ਨੇੜੇ ਹੋਏ ਬੰਬ ਧਮਾਕਿਆਂ 'ਚ ਘੱਟੋ-ਘੱਟ25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪਹਿਲਾ ਧਮਾਕਾ ਪੱਛਮੀ ਕਾਬੁਲ ਵਿੱਚ ਮੁਮਤਾਜ਼ ਸਕੂਲ ਦੇ ਇਲਾਕੇ ਵਿੱਚ ਹੋਇਆ। ਚਸ਼ਮਦੀਦਾਂ ਮੁਤਾਬਕ ਧਮਾਕੇ 'ਚ ਕਈ ਲੋਕ ਜ਼ਖਮੀ ਹੋਏ ਹਨ। ਦੂਜਾ ਧਮਾਕਾ ਰਾਜਧਾਨੀ ਦੇ ਪੱਛਮ ਵਿਚ ਸ਼ੀਆ ਬਹੁਲ ਖੇਤਰ ਦਸ਼ਤ-ਏ-ਬਰਚੀ ਵਿਚ ਇਕ ਸਕੂਲ ਨੇੜੇ ਹੋਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!