|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਲਿਤ ਭਾਈਚਾਰੇ ਦੇ 2 ਸਮੂਹਾਂ ਵਿਚਾਲੇ ਖੂਨੀ ਸੰਘਰਸ਼, 17 ਜ਼ਖਮੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਇਕ ਪਿੰਡ 'ਚ ਦਲਿਤ ਭਾਈਚਾਰੇ ਦੇ 2 ਸਮੂਹਾਂ ਵਿਚਾਲੇ ਖੂਨੀ ਸੰਘਰਸ਼ 'ਚ ਔਰਤਾਂ ਅਤੇ ਬੱਚਿਆਂ ਸਮੇਤ 17 ਲੋਕ ਜ਼ਖਮੀ ਹੋ ਗਏ। ਸੰਘਰਸ਼ ਦੌਰਾਨ 4 ਲੋਕਾਂ ਨੂੰ ਗੋਲੀ ਲੱਗੀ ਹੈ ਅਤੇ ਕੁਝ ਦੀ ਹਾਲਤ ਗੰਭੀਰ ਹੈ।

NRI Post Desk · 1713 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਲਿਤ ਭਾਈਚਾਰੇ ਦੇ 2 ਸਮੂਹਾਂ ਵਿਚਾਲੇ ਖੂਨੀ ਸੰਘਰਸ਼, 17 ਜ਼ਖਮੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਇਕ ਪਿੰਡ 'ਚ ਦਲਿਤ ਭਾਈਚਾਰੇ ਦੇ 2 ਸਮੂਹਾਂ ਵਿਚਾਲੇ ਖੂਨੀ ਸੰਘਰਸ਼ 'ਚ ਔਰਤਾਂ ਅਤੇ ਬੱਚਿਆਂ ਸਮੇਤ 17 ਲੋਕ ਜ਼ਖਮੀ ਹੋ ਗਏ। ਸੰਘਰਸ਼ ਦੌਰਾਨ 4 ਲੋਕਾਂ ਨੂੰ ਗੋਲੀ ਲੱਗੀ ਹੈ ਅਤੇ ਕੁਝ ਦੀ ਹਾਲਤ ਗੰਭੀਰ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਲਗਭਗ 35 ਕਿਲੋਮੀਟਰ ਦੂਰ ਬਟਿਆ ਦਲਿਤ ਸਮਾਜ ਦੇ 2 ਧਿਰਾਂ ਵਿਚਾਲੇ ਸੰਘਰਸ਼ 'ਚ 17 ਲੋਕ ਜ਼ਖਮੀ ਹੋ ਗਏ। ਦੋਹਾਂ ਪੱਖਾਂ ਨੇ ਇਕ ਦੂਜੇ ਵਿਰੁੱਧ ਲਾਠੀ, ਹਥਿਆਰ ਅਤੇ ਤਮੰਚੇ ਦੀ ਵਰਤੋਂ ਕੀਤੀ।

ਪੁਲਸ ਸੁਪਰਡੈਂਟ ਨੇ ਕਿਹਾ ਕਿ ਦੋਹਾਂ ਧਿਰਾਂ ਦਰਮਿਆਨ ਪੁਰਾਣੀ ਰੰਜਿਸ਼ ਕਾਰਨ ਲੜਾਈ ਹੋਈ। ਉਨ੍ਹਾਂ ਕਿਹਾ ਕਿ ਪੁਲਸ ਨੇ ਹਿੰਸਾ ਦੇ ਸੰਬੰਧ 'ਚ 17 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!