|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖ਼ੂਨੀ ਝੜਪ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਬੋਹਰ ਵਿਚ ਈਦਗਾਹ ਬਸਤੇ ਤੇ ਕਿਲਿਆਂਵਾਲਾ ਲਿੰਕ ਰੋਡ 'ਤੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਸਾਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਟਾਂ-ਪੱਥਰ ਚਲਾਏ ਤੇ ਗੱਡੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਜਿਕਰਯੋਗ ਹੈ ਕਿ ਚੋਣ ਕ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖ਼ੂਨੀ ਝੜਪ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਬੋਹਰ ਵਿਚ ਈਦਗਾਹ ਬਸਤੇ ਤੇ ਕਿਲਿਆਂਵਾਲਾ ਲਿੰਕ ਰੋਡ 'ਤੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਸਾਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਟਾਂ-ਪੱਥਰ ਚਲਾਏ ਤੇ ਗੱਡੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆ ਗਈਆ ਸਨ। ਪੰਜਾਬ ਵਿੱਚ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਕੇ ਸ਼ਾਮ 6 ਵਜੇ ਤਕ ਖਤਮ ਹੋਵੇਗੀ।

ਸੰਬੰਧਿਤ ਖ਼ਬਰਾਂ

ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 2,14,99,804 ਵੋਟਰ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!