|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ ’ਚ ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲ਼ੀਆਂ

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੌਰਾਨ ਨਰੂਆਣਾ ਰੋਡ ’ਤੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ । ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਵੋਟਰਾਂ ਨੂੰ ਪੈਸੇ ਵੰਡ ਰਹੇ ਸਨ ਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਹਵਾ ਵਿਚ ਗੋਲ਼ੀਆਂ ਚਲਾ ਦਿੱਤੀਆਂ ਅਤੇ ਉਨ

NRI Post Desk · 1740 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ ’ਚ ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲ਼ੀਆਂ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੌਰਾਨ ਨਰੂਆਣਾ ਰੋਡ ’ਤੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ । ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਵੋਟਰਾਂ ਨੂੰ ਪੈਸੇ ਵੰਡ ਰਹੇ ਸਨ ਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਹਵਾ ਵਿਚ ਗੋਲ਼ੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਦੀ ਇੱਕ ਗੱਡੀ ਦੀ ਭੰਨਤੋੜ ਕੀਤੀ। ਮੌਕੇ ’ਤੇ ਪੁੱਜੇ ਡੀਐੱਸਪੀ ਸਿਟੀ ਚਰਨਜੀਤ ਸਿੰਘ ਨੇ ਅਕਾਲੀ ਵਰਕਰਾਂ ਨਾਲ ਗੱਲਬਾਤ ਕੀਤੀ। ਘਟਨਾ ਤੋਂ ਬਾਅਦ ਕਾਂਗਰਸੀ ਮੌਕੇ ਤੋਂ ਫਰਾਰ ਹੋ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!