|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ 'ਚ ਵੱਡਾ ਬੰਬ ਧਮਾਕਾ

ਦਿੱਲੀ(ਦੇਵ ਇੰਦਰਜੀਤ):ਦਿੱਲੀ 'ਚ ਇਜ਼ਰਾਇਲੀ ਦੂਤਘਰ ਦੇ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕੇ ਦੀ ਪੁਸ਼ਟੀ ਦਿੱਲੀ ਪੁਲਸ ਨੇ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਧਮਾਕੇ ਨਾਲ ਨੇੜੇ ਖੜੀਆਂ 4-5 ਕਾਰਾਂ ਦੇ ਸ਼ੀਸ਼ੇ ਟੁੱਟ ਗਏ ਹਨ। ਫਿਲਹਾਲ ਧਮਾਕੇ 'ਚ ਕਿਸੇ ਦੀ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ। ਸਪੈਸ਼ਲ ਸੈੱਲ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਇਹ ਧਮਾਕਾ ਇਜ਼ਰਾਇਲੀ ਦੂਤਘਰ

NRI Post Desk · 2127 ਦਿਨ ਪਹਿਲਾਂ · ਅੱਪਡੇਟ 2127 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ 'ਚ ਵੱਡਾ ਬੰਬ ਧਮਾਕਾ
📷 NRI Post Desk

ਦਿੱਲੀ(ਦੇਵ ਇੰਦਰਜੀਤ):ਦਿੱਲੀ 'ਚ ਇਜ਼ਰਾਇਲੀ ਦੂਤਘਰ ਦੇ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕੇ ਦੀ ਪੁਸ਼ਟੀ ਦਿੱਲੀ ਪੁਲਸ ਨੇ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਧਮਾਕੇ ਨਾਲ ਨੇੜੇ ਖੜੀਆਂ 4-5 ਕਾਰਾਂ ਦੇ ਸ਼ੀਸ਼ੇ ਟੁੱਟ ਗਏ ਹਨ। ਫਿਲਹਾਲ ਧਮਾਕੇ 'ਚ ਕਿਸੇ ਦੀ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ। ਸਪੈਸ਼ਲ ਸੈੱਲ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਇਹ ਧਮਾਕਾ ਇਜ਼ਰਾਇਲੀ ਦੂਤਘਰ ਤੋਂ ਕਰੀਬ 150 ਕਿਲੋਮੀਟਰ ਦੀ ਦੂਰੀ 'ਤੇ ਹੋਇਆ ਹੈ। ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ। ਦੱਸ ਦੇਈਏ ਕਿ ਇਜ਼ਰਾਇਲ ਦਾ ਦੂਤਘਰ ਡਾ. ਏ.ਪੀ.ਜੇ. ਅਬਦੁਲ ਕਲਾਮ ਰੋਡ 'ਤੇ ਸਥਿਤ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!