|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਕਸੂਦ ਮੰਡੀ ਦੇ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਮਕਸੂਦਾਂ ਸਬਜ਼ੀ ਮੰਡੀ 'ਚ ਖੂਹ'ਚੋਂ ਲਾਸ਼ ਮਿਲਣ ਕਾਰਨ ਸਬਜ਼ੀ ਮੰਡੀ 'ਚ ਸਨਸਨੀ ਦਾ ਮਾਹੌਲ ਬਣ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ 1 ਘੰਟੇ ਤੱਕ ਨਹੀਂ ਪਹੁੰਚੀ। ਇਸ ਕਾਰਨ ਮੌਕੇ 'ਤੇ ਮੌਜੂਦ ਲੋਕਾਂ 'ਚ ਗੁੱਸਾ ਫੈਲ ਗਿਆ। ਪੁਲਿਸ ਨੇ ਬਾਅਦ ਵਿੱਚ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਪਰ ਕੋਈ ਪਛਾਣ ਪੱਤਰ ਨਾ ਮਿਲਣ

NRI Post Desk · 1723 ਦਿਨ ਪਹਿਲਾਂ · ਅੱਪਡੇਟ 1723 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਕਸੂਦ ਮੰਡੀ ਦੇ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਮਕਸੂਦਾਂ ਸਬਜ਼ੀ ਮੰਡੀ 'ਚ ਖੂਹ'ਚੋਂ ਲਾਸ਼ ਮਿਲਣ ਕਾਰਨ ਸਬਜ਼ੀ ਮੰਡੀ 'ਚ ਸਨਸਨੀ ਦਾ ਮਾਹੌਲ ਬਣ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ 1 ਘੰਟੇ ਤੱਕ ਨਹੀਂ ਪਹੁੰਚੀ। ਇਸ ਕਾਰਨ ਮੌਕੇ 'ਤੇ ਮੌਜੂਦ ਲੋਕਾਂ 'ਚ ਗੁੱਸਾ ਫੈਲ ਗਿਆ। ਪੁਲਿਸ ਨੇ ਬਾਅਦ ਵਿੱਚ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਪਰ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਸਬੰਧੀ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!