|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ (ਰਾਘਵ): ਸਥਾਨਕ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਦੇ ਨਜ਼ਦੀਕ ਅੱਜ ਇਕ ਤਕਰੀਬਨ 50 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
📷 NRI Post Desk

ਸ੍ਰੀ ਅਨੰਦਪੁਰ ਸਾਹਿਬ (ਰਾਘਵ): ਸਥਾਨਕ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਦੇ ਨਜ਼ਦੀਕ ਅੱਜ ਇਕ ਤਕਰੀਬਨ 50 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਸਰੀਰ ਤੋਂ ਪਤਲਾ, ਮੁੱਲਾ ਫੈਸ਼ਨ, ਕਦ ਪੰਜ ਫੁੱਟ ਛੇ ਇੰਚ ਹੈ ਅਤੇ ਉਸ ਨੇ ਨੀਲੇ ਰੰਗ ਦੀ ਕਮੀਜ਼ ਥੱਲੇ ਕਾਲੇ ਰੰਗ ਦੀ ਟੀ-ਸ਼ਰਟ ਜਿਸ 'ਤੇ 99 ਨੰਬਰ ਲਿਖਿਆ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ — NRI Post