|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰੁਣਾਚਲ ਪ੍ਰਦੇਸ਼ ਅਤੇ ਐੱਲਏਸੀ ’ਤੇ ਤਾਇਨਾਤ ਬੋਫੋਰਜ਼ ਤੋਪਾਂ

ਅਰੁਣਾਚਲ (ਦੇਵ ਇੰਦਰਜੀਤ) : ਚੀਨ ਦੀ ਹਮਲਾਵਰ ਰਵੱਈਏ ਦਾ ਮੂੰਹਤੋੜ ਜਵਾਬ ਦੇਣ ਲਈ ਭਾਰਤੀ ਫ਼ੌਜ ਨੇ ਆਪਣੀਆਂ ਤਿਆਰੀਆਂ ਨੂੰ ਧਾਰ ਦੇਣਾ ਸ਼ੁਰੂ ਕਰ ਦਿੱਤਾ ਹੈ। ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ ਭਾਰਤੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਵਿਚ ਚੀਨ ਨਾਲ ਲੱਗੀ ਸਰਹੱਦਾਂ ਕੋਲ ਤਾਇਨਾਤੀ ਵਧਾ ਦਿੱਤੀ ਹੈ।

NRI Post Desk · 1863 ਦਿਨ ਪਹਿਲਾਂ · ਅੱਪਡੇਟ 1863 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰੁਣਾਚਲ ਪ੍ਰਦੇਸ਼ ਅਤੇ ਐੱਲਏਸੀ ’ਤੇ ਤਾਇਨਾਤ ਬੋਫੋਰਜ਼ ਤੋਪਾਂ
📷 NRI Post Desk

ਅਰੁਣਾਚਲ (ਦੇਵ ਇੰਦਰਜੀਤ) : ਚੀਨ ਦੀ ਹਮਲਾਵਰ ਰਵੱਈਏ ਦਾ ਮੂੰਹਤੋੜ ਜਵਾਬ ਦੇਣ ਲਈ ਭਾਰਤੀ ਫ਼ੌਜ ਨੇ ਆਪਣੀਆਂ ਤਿਆਰੀਆਂ ਨੂੰ ਧਾਰ ਦੇਣਾ ਸ਼ੁਰੂ ਕਰ ਦਿੱਤਾ ਹੈ। ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ ਭਾਰਤੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਵਿਚ ਚੀਨ ਨਾਲ ਲੱਗੀ ਸਰਹੱਦਾਂ ਕੋਲ ਤਾਇਨਾਤੀ ਵਧਾ ਦਿੱਤੀ ਹੈ।

ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਵਿਚ ਐੱਲਏਸੀ ’ਤੇ ਫਰੰਟ ਇਲਾਕਿਆਂ ਵਿਚ ਬੋਫੋਰਜ਼ ਤੋਪਾਂ ਦੀ ਤਾਇਨਾਤੀ ਕਰ ਦਿੱਤੀ ਹੈ। ਉੱਥੇ ਸਮਾਚਾਰ ਏਜੰਸੀ ਆਈਏਐੱਨਐੱਸ ਦੀ ਰਿਪੋਰਟ ਮੁਤਾਬਕ ਫ਼ੌਜ ਨੇ ਆਪਣੇ ਹਵਾਬਾਜ਼ੀ ਵਿੰਗ ਦੇ ਏਅਰ ਫਾਇਰ ਪਾਵਰ ਨੂੰ ਵੀ ਮਜ਼ਬੂਤ ਕੀਤਾ ਹੈ।

ਸੰਬੰਧਿਤ ਖ਼ਬਰਾਂ

ਚੀਨ ਦੀ ਹਮਲਾਵਰ ਰਵੱਈਏ ਦਾ ਮੂੰਹਤੋੜ ਜਵਾਬ ਦੇਣ ਲਈ ਭਾਰਤੀ ਫ਼ੌਜ ਨੇ ਆਪਣੀਆਂ ਤਿਆਰੀਆਂ ਨੂੰ ਧਾਰ ਦੇਣਾ ਸ਼ੁਰੂ ਕਰ ਦਿੱਤਾ ਹੈ। ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ ਭਾਰਤੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਵਿਚ ਚੀਨ ਨਾਲ ਲੱਗੀ ਸਰਹੱਦਾਂ ਕੋਲ ਤਾਇਨਾਤੀ ਵਧਾ ਦਿੱਤੀ ਹੈ।

ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਵਿਚ ਐੱਲਏਸੀ ’ਤੇ ਫਰੰਟ ਇਲਾਕਿਆਂ ਵਿਚ ਬੋਫੋਰਜ਼ ਤੋਪਾਂ ਦੀ ਤਾਇਨਾਤੀ ਕਰ ਦਿੱਤੀ ਹੈ। ਉੱਥੇ ਸਮਾਚਾਰ ਏਜੰਸੀ ਆਈਏਐੱਨਐੱਸ ਦੀ ਰਿਪੋਰਟ ਮੁਤਾਬਕ ਫ਼ੌਜ ਨੇ ਆਪਣੇ ਹਵਾਬਾਜ਼ੀ ਵਿੰਗ ਦੇ ਏਅਰ ਫਾਇਰ ਪਾਵਰ ਨੂੰ ਵੀ ਮਜ਼ਬੂਤ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!