|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਬਾਲੀਵੁੱਡ ਸਿਤਾਰਿਆਂ ਨੇ ਰੋਮਾਂਟਿਕ ਅੰਦਾਜ਼ 'ਚ ਮਨਾਇਆ Valentine's day

ਨਿਊਜ਼ ਡੈਸਕ (ਰਿੰਪੀ ਸ਼ਰਮਾ) : 14 ਫਰਵਰੀ ਯਾਨੀ ਵੈਲੇਨਟਾਈਨ ਡੇ ਇਹ ਦਿਨ ਪੂਰੀ ਦੁਨੀਆ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਬਾਲੀਵੁੱਡ ਅਤੇ ਟੀਵੀ ਸੈਲੇਬਸ ਵੀ ਇਸ ਦਿਨ ਨੂੰ ਮਨਾਉਣ ਵਿੱਚ ਪਿੱਛੇ ਨਹੀਂ ਰਹਿੰਦੇ। ਇਸ ਦੇ ਨਾਲ ਹੀ ਪਿਆਰ ਦੇ ਇਸ ਦਿਨ ਨੇਹਾ ਕੱਕੜ ਨੂੰ ਪਤੀ ਰੋਹਨਪ੍ਰੀਤ ਸਿੰਘ ਨੇ ਹੈਰਾਨ ਕਰ ਦਿੱਤਾ, ਜਿਸ ਨੂੰ ਦੇਖ ਕੇ ਉਹ ਕਾਫੀ ਭਾਵੁਕ

NRI Post Desk · 1746 ਦਿਨ ਪਹਿਲਾਂ · ਅੱਪਡੇਟ 1746 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਲੀਵੁੱਡ ਸਿਤਾਰਿਆਂ ਨੇ ਰੋਮਾਂਟਿਕ ਅੰਦਾਜ਼ 'ਚ ਮਨਾਇਆ Valentine's day
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : 14 ਫਰਵਰੀ ਯਾਨੀ ਵੈਲੇਨਟਾਈਨ ਡੇ ਇਹ ਦਿਨ ਪੂਰੀ ਦੁਨੀਆ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਬਾਲੀਵੁੱਡ ਅਤੇ ਟੀਵੀ ਸੈਲੇਬਸ ਵੀ ਇਸ ਦਿਨ ਨੂੰ ਮਨਾਉਣ ਵਿੱਚ ਪਿੱਛੇ ਨਹੀਂ ਰਹਿੰਦੇ। ਇਸ ਦੇ ਨਾਲ ਹੀ ਪਿਆਰ ਦੇ ਇਸ ਦਿਨ ਨੇਹਾ ਕੱਕੜ ਨੂੰ ਪਤੀ ਰੋਹਨਪ੍ਰੀਤ ਸਿੰਘ ਨੇ ਹੈਰਾਨ ਕਰ ਦਿੱਤਾ, ਜਿਸ ਨੂੰ ਦੇਖ ਕੇ ਉਹ ਕਾਫੀ ਭਾਵੁਕ ਹੋ ਗਈ।

ਸੰਬੰਧਿਤ ਖ਼ਬਰਾਂ

ਨੇਹਾ ਕੱਕੜ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਰੋਹਨਪ੍ਰੀਤ ਸਿੰਘ ਹੱਥਾਂ 'ਚ ਲਾਲ ਰੰਗ ਦੇ ਗੁਬਾਰੇ ਲੈ ਕੇ ਗੋਡਿਆਂ ਭਾਰ ਬੈਠ ਕੇ ਪਤਨੀ ਨੂੰ ਪ੍ਰਪੋਜ਼ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਨੇਹਾ ਕਾਫੀ ਭਾਵੁਕ ਨਜ਼ਰ ਆ ਰਹੀ ਹੈ।

ਇਸਦੇ ਇਲਾਵਾ ਮਲਿਕਾ ਅਰੋੜਾ ਨੇ ਆਪਣੇ ਸੋਸ਼ਲ ਮੀਡਿਆ ਅਕਾਉਂਟ 'ਤੇ ਅਦਾਕਾਰ ਅਰਜੁਨ ਕਪੂਰ ਦੇ ਨਾਲ ਆਪਣੀ ਇੱਕ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ। ਅਦਾਕਾਰਾ ਅਰਜੁਨ ਨਾਲ ਹਮੇਸ਼ਾ ਆਪਣੀਆਂ ਰੋਮਾਂਟਿਕ ਤਸਵੀਰਾਂ ਸਾਂਝਿਆਂ ਕਰਦੀ ਰਹਿੰਦੀ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!