|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਫ਼ਗਾਨਿਸਤਾਨ 'ਚ ਬੰਬ ਧਮਾਕਾ, 5 ਪੁਲਿਸ ਕਰਮਚਾਰੀਆਂ ਦੀ ਮੌਤ

ਇੰਟਰਨੈਸ਼ਨਲ ਡੈਸਕ (ਵਿਕਰਮ ਸਹਿਜਪਾਲ) : ਅਫ਼ਗਾਨਿਸਤਾਨ ਦੇ ਲਾਗਮਾਨ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਬੰਬ ਧਮਾਕੇ ਵਿੱਚ ਜ਼ਿਲ੍ਹਾ ਮੁੱਖੀ ਸਮੇਤ 5 ਪੁਲਿਸ ਵਾਲਿਆਂ ਦੀ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ, "ਅਲੀਨਗਰ ਜ਼ਿਲ੍ਹਾ ਪੁਲਿਸ ਮੁੱਖੀ ਕਰਨਲ ਹਾਰਿਫ਼ ਸਾਦਾਤ ਅਤੇ 3 ਹੋਰ ਪੁਲਿਸ ਕਰਮਚਾਰੀਆਂ ਦੀ ਮੌਤ ਮਿਸਕੀਨਾਬਾਦ ਇਲਾਕੇ ਵਿੱਚ ਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇੰਟਰਨੈਸ਼ਨਲ ਡੈਸਕ (ਵਿਕਰਮ ਸਹਿਜਪਾਲ) : ਅਫ਼ਗਾਨਿਸਤਾਨ ਦੇ ਲਾਗਮਾਨ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਬੰਬ ਧਮਾਕੇ ਵਿੱਚ ਜ਼ਿਲ੍ਹਾ ਮੁੱਖੀ ਸਮੇਤ 5 ਪੁਲਿਸ ਵਾਲਿਆਂ ਦੀ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ, "ਅਲੀਨਗਰ ਜ਼ਿਲ੍ਹਾ ਪੁਲਿਸ ਮੁੱਖੀ ਕਰਨਲ ਹਾਰਿਫ਼ ਸਾਦਾਤ ਅਤੇ 3 ਹੋਰ ਪੁਲਿਸ ਕਰਮਚਾਰੀਆਂ ਦੀ ਮੌਤ ਮਿਸਕੀਨਾਬਾਦ ਇਲਾਕੇ ਵਿੱਚ ਹੋਏ ਬੰਬ ਧਮਾਕੇ ਨਾਲ ਹੋਈ।

ਸੰਬੰਧਿਤ ਖ਼ਬਰਾਂ

ਇਸ ਹਮਲੇ ਵਿੱਚ 2 ਪੁਲਿਸ ਕਰਮਚਾਰੀ ਜਖ਼ਮੀ ਹੋ ਗਏ ਹਨ ਜਦਕਿ ਇੱਕ ਪੁਲਿਸ ਗੱਡੀ ਹਾਦਸਾਗ੍ਰਸਤ ਹੋ ਗਈ ਹੈ। ਇਹ ਘਟਨਾ ਸਿਖਰ ਦੁਪਹਿਰੇ ਵਾਪਰੀ ਹੈ। ਜਖ਼ਮੀ ਪੁਲਿਸ ਕਰਮਚਾਰੀਆਂ ਦੀ ਜਾਨ ਖ਼ਤਰੇ ਤੋਂ ਬਾਹਰ ਹੈ। ਸਰਕਾਰ ਨੇ ਆਪਣੇ ਇੱਕ ਬਿਆਨ ਵਿੱਚ ਤਾਲੀਬਾਨ ਨੂੰ ਇਸ ਹਮਲੇ ਲਈ ਜਿੰਮੇਵਾਰ ਠਹਿਰਾਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!