|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੋਦਾਈ ਦੌਰਾਨ ਮਿਲੀ ਬੰਬ ਨੁਮਾ ਚੀਜ਼, ਇਲਾਕੇ 'ਚ ਫੈਲੀ ਸਨਸਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਿੱਖੀਵਿੰਡ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਖੇਮਕਰਨ ਰੋਡ ’ਤੇ ਪੈਟਰੋਲ ਪੰਪ ਨਜ਼ਦੀਕ ਬੰਬਨੁਮਾ ਚੀਜ਼ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਕਾਂਸਟੇਬਲ ਅੰਗਰੇਜ਼ ਸਿੰਘ ਨੇ ਦੱਸਿਆ ਕਿ ਖੇਮਕਰਨ ਰੋਡ ਦੇ ਕਿਨਾਰੇ ਪਾਈਪ ਲਾਈਨ ਵਿਛਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਠੇਕੇਦਾਰਾਂ ਵੱਲੋਂ ਟੋਏ ਦੀ ਖੋਦਾਈ ਕੀਤੀ ਜਾ ਰਹੀ ਸੀ। ਇਸ ਮੌਕੇ ਮਜ਼ਦੂਰ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੋਦਾਈ ਦੌਰਾਨ ਮਿਲੀ ਬੰਬ ਨੁਮਾ ਚੀਜ਼, ਇਲਾਕੇ 'ਚ ਫੈਲੀ ਸਨਸਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਿੱਖੀਵਿੰਡ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਖੇਮਕਰਨ ਰੋਡ ’ਤੇ ਪੈਟਰੋਲ ਪੰਪ ਨਜ਼ਦੀਕ ਬੰਬਨੁਮਾ ਚੀਜ਼ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਕਾਂਸਟੇਬਲ ਅੰਗਰੇਜ਼ ਸਿੰਘ ਨੇ ਦੱਸਿਆ ਕਿ ਖੇਮਕਰਨ ਰੋਡ ਦੇ ਕਿਨਾਰੇ ਪਾਈਪ ਲਾਈਨ ਵਿਛਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਠੇਕੇਦਾਰਾਂ ਵੱਲੋਂ ਟੋਏ ਦੀ ਖੋਦਾਈ ਕੀਤੀ ਜਾ ਰਹੀ ਸੀ। ਇਸ ਮੌਕੇ ਮਜ਼ਦੂਰਾਂ ਵੱਲੋਂ ਜਦੋਂ ਟੋਏ ਖੋਦਾਈ ਦੱਸ ਫੁੱਟ ਡੂੰਘੀ ਪੁੱਟੀ ਤਾਂ ਇਸ ਦਰਾਨ ਇਕ ਬੰਬਨੁਮਾ ਚੀਜ਼ ਬਰਾਮਦ ਹੋਈ।

ਸੰਬੰਧਿਤ ਖ਼ਬਰਾਂ

ਜਿਸ ਦੀ ਇਕ ਰਿਟਾਇਰ ਫ਼ੌਜੀ ਵੱਲੋਂ ਪਛਾਣ ਕਰਕੇ ਭਿੱਖੀਵਿੰਡ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਪੁਲਿਸ ਨੇ ਉਕਤ ਜਗ੍ਹਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਅਤੇ ਡਾਗ ਸਕੁਆਇਡ ਅਤੇ ਬੰਬ ਰੋਕੂ ਟੀਮਾਂ ਨੂੰ ਮੰਗਵਾਇਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!