|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਿਆ ਚੱਕਰਵਤੀ ਨੂੰ ਮਿਲੀ ਜ਼ਮਾਨਤ, ਭਰਾ ਰਵੇਗਾ ਜੇਲ

ਮੁੰਬਈ (NRI MEDIA) : ਬੰਬੇ ਹਾਈਕੋਰਟ ਨੇ ਸੁਸ਼ਾਂਤ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਅੱਜ ਰਿਆ ਚੱਕਰਵਤੀ, ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਇਆ। ਕੋਰਟ ਨੇ ਜ਼ਮਾਨਤ ਪਟੀਸ਼ਨ ਉੱਤੇ ਰਿਆ ਨੂੰ ਇੱਕ ਲੱਖ ਦੀ ਰਾਸ਼ੀ ਦੀ ਭਰਪਾਈ ਕਰਨ ਤੇ ਜ਼ਮਾਨਤ ਦਿੱਤੀ ਹੈ। ਰਿਆ ਤੋਂ ਇਲਾਵਾ ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਨੂੰ ਵੀ ਜ਼ਮਾਨਤ ਮਿਲ

NRI Post Desk · 2241 ਦਿਨ ਪਹਿਲਾਂ · ਅੱਪਡੇਟ 2241 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਿਆ ਚੱਕਰਵਤੀ ਨੂੰ ਮਿਲੀ ਜ਼ਮਾਨਤ, ਭਰਾ ਰਵੇਗਾ ਜੇਲ
📷 NRI Post Desk

ਮੁੰਬਈ (NRI MEDIA) : ਬੰਬੇ ਹਾਈਕੋਰਟ ਨੇ ਸੁਸ਼ਾਂਤ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਅੱਜ ਰਿਆ ਚੱਕਰਵਤੀ, ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਇਆ। ਕੋਰਟ ਨੇ ਜ਼ਮਾਨਤ ਪਟੀਸ਼ਨ ਉੱਤੇ ਰਿਆ ਨੂੰ ਇੱਕ ਲੱਖ ਦੀ ਰਾਸ਼ੀ ਦੀ ਭਰਪਾਈ ਕਰਨ ਤੇ ਜ਼ਮਾਨਤ ਦਿੱਤੀ ਹੈ। ਰਿਆ ਤੋਂ ਇਲਾਵਾ ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਨੂੰ ਵੀ ਜ਼ਮਾਨਤ ਮਿਲੀ ਹੈ। ਪਰ ਕੋਰਟ ਨੇ ਸ਼ੋਵਿਕ ਅਤੇ ਬਾਸੀਟ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ 29 ਸੰਤਬਰ ਨੂੰ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਐਨਡੀਪੀਐਸ ਅਦਾਲਤ ਨੇ ਰਿਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੋਵਿਕ ਚਕੱਰਵਰਤੀ ਤੇ ਬਾਕੀ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦਾ ਸਮਾਂ 20 ਅਕਤੂਬਰ ਤੱਕ ਵਧਾ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!