|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਗਣਤੰਤਰ ਦਿਵਸ ਸਮਾਗਮ ਤੇ ਮੁੱਖ ਮਹਿਮਾਨ ਬੋਰਿਸ ਜੌਹਨਸਨ ਦਾ ਭਾਰਤੀ ਦੋਰਾ ਰੱਦ...

ਨਿਊਯਾਰਕ(ਦੇਵ ਇੰਦਰਜੀਤ)—ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ।

NRI Post Desk · 2151 ਦਿਨ ਪਹਿਲਾਂ · ਅੱਪਡੇਟ 2151 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਣਤੰਤਰ ਦਿਵਸ ਸਮਾਗਮ ਤੇ ਮੁੱਖ ਮਹਿਮਾਨ ਬੋਰਿਸ ਜੌਹਨਸਨ ਦਾ ਭਾਰਤੀ ਦੋਰਾ ਰੱਦ...
📷 NRI Post Desk

ਨਿਊਯਾਰਕ(ਦੇਵ ਇੰਦਰਜੀਤ)—ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ।

ਸੰਬੰਧਿਤ ਖ਼ਬਰਾਂ

ਬੋਰਿਸ ਜਾਨਸਨ ਦੇ ਦਫਤਰ ਵਲੋਂ ਏ.ਐਨ.ਆਈ ਮਿਊਜ਼ਿਕ ਨੂੰ ਜਾਣਕਾਰੀ ਦਿੱਤੀ ਗਈ ਹੈ ।ਪ੍ਰਧਾਨ ਮੰਤਰੀ ਵੱਲੋਂ ਇੰਗਲੈਂਡ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਰਕੇ ਇਹ ਦੌਰਾ ਰੱਦ ਕਰ ਦਿੱਤਾ ਗਿਆ ਹੈ।ਇਸ ਸਮੇਂ ਇੰਗਲੈਂਡ ਵਿੱਚ ਕਰੋਨਾ ਵਾਇਰਸ ਦੇ ਨਵੇਂ ਵੈਰਿਅੰਟ ਦੇ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ । ਇਸਤੋਂ ਇਲਾਵਾ ਇਹ ਵੀ ਧਿਆਨ ਦੇਣ ਯੋਗ ਹੈ ਕਿ ਉਨਾਂ ਉਪਰ ਭਾਰਤ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚਲਦਿਆਂ ਕਾਫ਼ੀ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਹ ਭਾਰਤ ਦੇ ਦੌਰੇ ਤੇ ਜਾਣ ਲਈ ਮਨਾਂ ਕਰ ਰਹੇ ਹਨ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!