|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬ੍ਰਾਜ਼ੀਲ : ਸਕੂਲ 'ਚ ਗੋਲੀਬਾਰੀ - 6 ਬੱਚਿਆਂ ਸਮੇਤ 10 ਦੀ ਮੌਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਬ੍ਰਾਜ਼ੀਲ ਦੇ ਸੁਜ਼ਾਨੋ 'ਚ ਇਕ ਸਕੂਲ 'ਚ ਬੁੱਧਵਾਰ ਨੂੰ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਸੂਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਸ਼ੁਰੂਆਤੀ ਖਬਰਾਂ 'ਚ ਮ੍ਰਿਤਕਾਂ ਦੀ ਗਿਣਤੀ 6 ਬੱਚਿਆਂ ਸਮੇਤ 10 ਦੱਸੀ ਗਈ ਹੈ। ਸਾਓ ਪਾਓਲੋ ਸੇਨਾ ਪੁਲਸ ਵਿਭਾਗ ਨੇ ਏ.ਐੱਫ.ਪੀ. ਨੂੰ ਦੱਸਿਆ ਕਿ ਇਕ ਵਿਅਕਤੀ ਸੁਜਾਨੋ 'ਚ ਇਕ ਸਕੂਲ 'ਚ ਦ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਬ੍ਰਾਜ਼ੀਲ ਦੇ ਸੁਜ਼ਾਨੋ 'ਚ ਇਕ ਸਕੂਲ 'ਚ ਬੁੱਧਵਾਰ ਨੂੰ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਸੂਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਸ਼ੁਰੂਆਤੀ ਖਬਰਾਂ 'ਚ ਮ੍ਰਿਤਕਾਂ ਦੀ ਗਿਣਤੀ 6 ਬੱਚਿਆਂ ਸਮੇਤ 10 ਦੱਸੀ ਗਈ ਹੈ। ਸਾਓ ਪਾਓਲੋ ਸੇਨਾ ਪੁਲਸ ਵਿਭਾਗ ਨੇ ਏ.ਐੱਫ.ਪੀ. ਨੂੰ ਦੱਸਿਆ ਕਿ ਇਕ ਵਿਅਕਤੀ ਸੁਜਾਨੋ 'ਚ ਇਕ ਸਕੂਲ 'ਚ ਦਾਖਲ ਹੋਇਆ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ|

ਸੰਬੰਧਿਤ ਖ਼ਬਰਾਂ

ਜਿਸ ਦੌਰਾਨ ਕੁਝ ਲੋਕਾਂ ਨੂੰ ਗੋਲੀ ਲੱਗੀ। ਬ੍ਰਾਜ਼ੀਲੀਅਨ ਮੀਡੀਆ ਨੇ ਇਸ ਦੌਰਾਨ ਪੰਜ ਵਿਅਕਤੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ, ਜਦਕਿ ਟੀਵੀ ਗਲੋਬੋ ਨੇ 2 ਕਿਸ਼ੋਰ ਹਮਲਾਵਰਾਂ ਸਣੇ 10 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਹੈ। ਇਹ ਗੋਲੀਬਾਰੀ ਪ੍ਰੋਫੈਸਰ ਪਾਲ ਬ੍ਰਾਜ਼ੀਲ ਸਟੇਟ ਸਕੂਲ 'ਚ ਹੋਈ ਹੈ। ਬਾਕੀ ਦੀ ਜਾਂਚ ਹਾਲੇ ਪੁਲਿਸ ਕਰ ਰਹੀ ਹੈ|

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!