|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਬ੍ਰਾਜ਼ੀਲ ਦੇ ਫ਼ੁੱਟਬਾਲ ਖਿਡਾਰੀ ਨੇਮਾਰ 'ਤੇ ਲੱਗੇ ਰੇਪ ਦੇ ਦੋਸ਼

ਸਪੋਰਟਸ ਡੈਸਕ (ਵਿਕਰਮ ਸਹਿਜਪਾਲ) : ਬ੍ਰਾਜ਼ੀਲ ਦੇ ਸਟਾਰ ਫ਼ੁੱਟਬਾਲ ਖਿਡਾਰੀ ਨੇਮਾਰ ਜੂਨੀਅਰ ਦੇ ਪ੍ਰਸ਼ੰਸਕਾਂ ਲਈ ਇੱਕ ਬੁਰੀ ਖ਼ਬਰ ਹੈ। ਨੇਮਾਰ 'ਤੇ ਪੈਰਿਸ ਦੀ ਇੱਕ ਔਰਤ ਨਾਲ ਜਬਰ-ਜਿਨਾਹ ਕਰਨ ਦੇ ਦੋਸ਼ ਹਨ। ਇਸ ਦਾ ਖ਼ੁਲਾਸਾ ਬ੍ਰਾਜ਼ੀਲ ਦੀ ਮੀਡੀਆ ਨੇ ਕੀਤਾ। ਹਾਲਾਂਕਿ, ਨੇਮਾਰ ਦੇ ਪਿਤਾ ਅਤੇ ਮੈਨੇਜਰ ਨੇ ਇਸ ਦੋਸ਼ ਨੂੰ ਝੂਠਾ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਨੇਮਾਰ ਫ਼ਿਲਹਾਲ ਬ੍ਰਾਜ਼

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਪੋਰਟਸ ਡੈਸਕ (ਵਿਕਰਮ ਸਹਿਜਪਾਲ) : ਬ੍ਰਾਜ਼ੀਲ ਦੇ ਸਟਾਰ ਫ਼ੁੱਟਬਾਲ ਖਿਡਾਰੀ ਨੇਮਾਰ ਜੂਨੀਅਰ ਦੇ ਪ੍ਰਸ਼ੰਸਕਾਂ ਲਈ ਇੱਕ ਬੁਰੀ ਖ਼ਬਰ ਹੈ। ਨੇਮਾਰ 'ਤੇ ਪੈਰਿਸ ਦੀ ਇੱਕ ਔਰਤ ਨਾਲ ਜਬਰ-ਜਿਨਾਹ ਕਰਨ ਦੇ ਦੋਸ਼ ਹਨ। ਇਸ ਦਾ ਖ਼ੁਲਾਸਾ ਬ੍ਰਾਜ਼ੀਲ ਦੀ ਮੀਡੀਆ ਨੇ ਕੀਤਾ। ਹਾਲਾਂਕਿ, ਨੇਮਾਰ ਦੇ ਪਿਤਾ ਅਤੇ ਮੈਨੇਜਰ ਨੇ ਇਸ ਦੋਸ਼ ਨੂੰ ਝੂਠਾ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਨੇਮਾਰ ਫ਼ਿਲਹਾਲ ਬ੍ਰਾਜ਼ੀਲ 'ਚ ਹਨ ਅਤੇ ਕੋਪ ਅਮਰੀਕਾ ਦੀ ਤਿਆਰੀ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਸਾਓ ਪਾਉਲੋ ਪੁਲੀਸ ਕੋਲ ਦਰਜ ਸ਼ਿਕਾਇਤ ਮੁਤਾਬਕ, ਨੇਮਾਰ 'ਤੇ ਪੀੜਤ ਮਹਿਲਾ ਦੀ ਅਸਹਿਮਤੀ ਦੇ ਬਾਵਜੂਦ ਉਸ ਨਾਲ ਸਬੰਧ ਬਣੂੰ ਦਾ ਦੋਸ਼ ਹੈ। ਹਾਲਾਂਕਿ, ਪੁਲੀਸ ਨੇ ਇਸ ਸ਼ਿਕਾਇਤ ਦੀ ਕਾਪੀ ਨੂੰ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ। ਰੇਪਰਤਾਂ ਦੇ ਮੁਤਾਬਕ ਪੀੜਤ ਔਰਤ ਬ੍ਰਾਜ਼ੀਲ ਦਿਹਿ ਰਹਿਣ ਵਾਲੀ ਹੈ। ਦੋਹਾਂ ਦੀ ਮੁਲਾਕਾਤ ਇੰਸਟਾਗ੍ਰਾਮ 'ਤੇ ਹੋਈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!