|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਪੱਤਰਕਾਰ ਨੂੰ ਦਿੱਤੀ ਮੁੱਕਾ ਮਾਰਨ ਦੀ ਧਮਕੀ

ਸਾਓ ਪਾਓਲੋ (ਐਨ.ਆਰ.ਆਈ. ਮੀਡਿਆ) : ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਉਸ ਸਮੇਂ ਆਪੇ ਤੋਂ ਬਾਹਰ ਹੋ ਗਏ ਜਦੋਂ ਇੱਕ ਪੱਤਰਕਾਰ ਨੇ ਰਾਸ਼ਟਰਪਤੀ ਦੀ ਪਤਨੀ ਦੇ ਭ੍ਰਿਸ਼ਟਾਚਾਰ ਮਾਮਲੇ ਨਾਲ ਜੁੜੇ ਹੋਣ ਸਬੰਧੀ ਪ੍ਰਸ਼ਨ ਪੁੱਛੇ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਾਓ ਪਾਓਲੋ (ਐਨ.ਆਰ.ਆਈ. ਮੀਡਿਆ) : ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਉਸ ਸਮੇਂ ਆਪੇ ਤੋਂ ਬਾਹਰ ਹੋ ਗਏ ਜਦੋਂ ਇੱਕ ਪੱਤਰਕਾਰ ਨੇ ਰਾਸ਼ਟਰਪਤੀ ਦੀ ਪਤਨੀ ਦੇ ਭ੍ਰਿਸ਼ਟਾਚਾਰ ਮਾਮਲੇ ਨਾਲ ਜੁੜੇ ਹੋਣ ਸਬੰਧੀ ਪ੍ਰਸ਼ਨ ਪੁੱਛੇ।

ਸੰਬੰਧਿਤ ਖ਼ਬਰਾਂ

ਬ੍ਰਾਜ਼ੀਲ ਦੇ ਰਾਸ਼ਟਰਪਤੀ ਜ਼ੇਅਰ ਬੋਲਸੋਨਾਰੋ ਨੇ ਐਤਵਾਰ ਨੂੰ ਜਦੋਂ ਫਸਟ ਲੇਡੀ ਮਿਸ਼ੇਲ ਬੋਲਸੋਨਾਰੋ ਦੇ ਕਥਿਤ ਭ੍ਰਿਸ਼ਟਾਚਾਰ ਦੇ ਸਬੰਧਾਂ ਬਾਰੇ ਪੁੱਛੇ ਜਾਣ 'ਤੇ ਇੱਕ ਪੱਤਰਕਾਰ ਨੂੰ ਚਿਹਰੇ 'ਤੇ ਮੁੱਕਾ ਮਾਰਨ ਦੀ ਧਮਕੀ ਦੇ ਦਿੱਤੀ। ਇੱਕ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ ਕੁਊਰੀਓਜ਼ ਇੱਕ ਰਿਟਾਇਰਡ ਪੁਲਿਸ ਅਧਿਕਾਰੀ, ਰਾਸ਼ਟਰਪਤੀ ਦਾ ਦੋਸਤ ਤੇ ਉਸ ਦੇ ਬੇਟੇ ਫਲੈਵੋ ਬੋਲਸੋਨਾਰੋ ਦਾ ਸਾਬਕਾ ਸਲਾਹਕਾਰ ਤੇ ਮੌਜੂਦਾ ਸੀਨੇਟਰ ਹੈ।

ਦੱਸ ਦੇਈਏ ਕਿ ਦੋਵੇਂ ਕਥਿਤ ਤੌਰ 'ਤੇ ਉਸ ਕੇਸ ਦੀ ਪੜਤਾਲ ਕਰ ਰਹੇ ਹਨ ਜੋ ਸਰਕਾਰੀ ਕਰਮਚਾਰੀਆਂ ਵੱਲੋਂ ਕਥਿਤ ਤੌਰ ‘ਤੇ ਧੋਖਾਧੜੀ ਕੀਤੀ ਗਈ ਸੀ ਜਦੋਂ ਫਲਾਵੀਓ ਰੀਓ ਡੀ ਜਨੇਰੀਓ ਵਿੱਚ ਖੇਤਰੀ ਵਿਧਾਇਕ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!